Posted inਬਰਨਾਲਾ 10 ਮਈ 2025 ਨੂੰ ਲੱਗਣ ਵਾਲੀ ਕੋਮੀ ਲੋਕ ਅਦਾਲਤ ਮੁਲਤਵੀ Posted by overwhelmpharma@yahoo.co.in May 9, 2025 ਬਰਨਾਲਾ, 9 ਮਈ (ਰਵਿੰਦਰ ਸ਼ਰਮਾ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ.ਐੱਸ. ਨਗਰ, ਵਲੋਂ ਭਾਰਤ ਅਤੇ ਪਾਕਿਸਤਾਨ ਦੇ ਬਾਰਡਰ ‘ਤੇ ਬਣੀ ਤਨਾਅ ਪੂਰਨ ਸਥਿਤੀ ਅਤੇ ਸੁਰੱਖਿਆ ਦੇ ਮੱਦੇ ਨਜ਼ਰ, ਮਿਤੀ 10 ਮਈ 2025 ਨੂੰ ਲੱਗਣ ਵਾਲੀ ਕੋਮੀ ਲੋਕ ਅਦਾਲਤ ਮੁਲਤਵੀ ਕਰ ਦਿੱਤੀ ਗਈ ਹੈ, ਤੇ ਅਗਲੀ ਤਾਰੀਖ ਸੰਬੰਧੀ ਆਮ ਜਨਤਾ ਨੂੰ ਸਮੇਂ-ਸਿਰ ਸੂਚਿਤ ਕਰ ਦਿੱਤਾ ਜਾਵੇਗਾ। Post navigation Previous Post ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਮਲੇਰੀਆ ਵਿਰੁੱਧ ਕੀਤਾ ਜਾ ਰਿਹਾ ਜਾਗਰੂਕ : ਡਾ. ਬਲਜੀਤ ਸਿੰਘNext Postਮੌਜੂਦਾ ਸਥਿਤੀ ਦੇ ਮੱਦੇਨਜ਼ਰ ਬਰਨਾਲਾ ਨੂੰ ‘ਨੋ ਫਲਾਈ ਜ਼ੋਨ’ ਐਲਾਨਿਆ