Posted inਚੰਡੀਗੜ੍ਹ ਕੱਲ੍ਹ 12 ਮਈ ਤੋਂ ਖੁੱਲ੍ਹਣਗੇ ਪੰਜਾਬ ਦੇ ਸਾਰੇ ਸਕੂਲ ਤੇ ਕਾਲਜ Posted by overwhelmpharma@yahoo.co.in May 11, 2025 ਚੰਡੀਗੜ੍ਹ, 11 ਮਈ (ਰਵਿੰਦਰ ਸ਼ਰਮਾ) : ਜੰਗਬੰਤੀ ਮਗਰੋਂ ਪੰਜਾਬ ਦੇ ਸਾਰੇ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਕੱਲ੍ਹ 12 ਮਈ ਤੋਂ ਆਮ ਵਾਂਗ ਖੁੱਲ੍ਹ ਜਾਣਗੇ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਰੇ ਵਿੱਦਿਅਕ ਅਦਾਰਿਆਂ ਵਿੱਚ ਰੈਗੂਲਰ ਕਲਾਸਾਂ ਲੱਗਣਗੀਆਂ। ਇਸਦੇ ਨਾਲ ਹੀ ਪਹਿਲਾਂ ਤੋਂ ਜਾਰੀ ਸਮਾਂ ਸਾਰਣੀ ਅਨੁਸਾਰ ਪ੍ਰੀਖਿਆਵਾਂ ਵੀ ਹੋਣਗੀਆਂ। Post navigation Previous Post ਬਰਨਾਲਾ ਵਿੱਚ ਸਿਵਲ ਡਿਫੈਂਸ ਵਲੰਟੀਅਰਾਂ ਨੂੰ ਦਿੱਤੀ ਗਈ ਮੁਢਲੀ ਸਹਾਇਤਾ ਦੀ ਟ੍ਰੇਨਿੰਗNext Post12 ਮਈ ਨੂੰ ਜ਼ਿਲ੍ਹਾ ਬਰਨਾਲਾ ਵਿੱਚ ਸਕੂਲ/ਕਾਲਜ ਰਹਿਣਗੇ ਬੰਦ