Posted inਬਰਨਾਲਾ 12 ਮਈ ਨੂੰ ਜ਼ਿਲ੍ਹਾ ਬਰਨਾਲਾ ਵਿੱਚ ਸਕੂਲ/ਕਾਲਜ ਰਹਿਣਗੇ ਬੰਦ Posted by overwhelmpharma@yahoo.co.in May 11, 2025 ਬਰਨਾਲਾ, 11 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਟੀ ਬੈਨਿਥ ਨੇ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਆਉਂਦੇ ਸਮੂਹ ਸਰਕਾਰੀ/ਪ੍ਰਾਈਵੇਟ/ਏਡਿਡ/ਸਕੂਲ/ਕਾਲਜ/ ਯੂਨਿਵਰਸਿਟੀ ਵਿਦਿਅਕ ਅਦਾਰੇ 12 ਮਈ 2025 ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਅਧਿਆਪਕ ਆਪਣੇ ਘਰਾਂ ਤੋਂ ਵਿਦਿਅਰਥੀਆਂ ਦੀਆਂ ਆਨਲਾਈਨ ਜਮਾਤਾਂ ਲਗਾ ਸਕਦੇ ਹਨ। ਕਿਸੇ ਵੀ ਅਧਿਆਪਕ ਨੂੰ ਸਕੂਲ ਨਾਂ ਬੁਲਾਇਆ ਜਾਵੇ, ਸਕੂਲਾਂ ਨੂੰ ਪੂਰਣ ਤੌਰ ਤੇ ਬੰਦ ਰੱਖਿਆ ਜਾਵੇ। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਐਲੀਮੈਟਰੀ ਜ਼ਿਲ੍ਹੇ ਅੰਦਰ ਅਦਾਰੇ ਬੰਦ ਰੱਖਣ ਲਈ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ। Post navigation Previous Post ਕੱਲ੍ਹ 12 ਮਈ ਤੋਂ ਖੁੱਲ੍ਹਣਗੇ ਪੰਜਾਬ ਦੇ ਸਾਰੇ ਸਕੂਲ ਤੇ ਕਾਲਜNext Postਜੰਗਬੰਦੀ ਮਗਰੋਂ ਮੁੜ ਖੁੱਲ੍ਹੇ ਦੇਸ਼ ਦੇ ਹਵਾਈ ਅੱਡੇ, ਚੰਡੀਗੜ੍ਹ ਤੇ ਅੰਮ੍ਰਿਤਸਰ ਸਮੇਤ 32 ਅੱਡਿਆਂ ਦੀ ਰਿਪੋਰਟ