Posted inਅੰਮ੍ਰਿਤਸਰ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ’ਚ ਡੀ.ਐੱਸ.ਪੀ. ਤੇ ਐੱਸ.ਐੱਚ.ਓ. ਸਸਪੈਂਡ Posted by overwhelmpharma@yahoo.co.in May 13, 2025 ਮਜੀਠਾ, 13 ਮਈ (ਰਵਿੰਦਰ ਸ਼ਰਮਾ) : ਹਲਕਾ ਮਜੀਠਾ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਤੋਂ ਬਾਅਦ ਡੀ.ਐੱਸ.ਪੀ. ਮਜੀਠਾ ਤੇ ਐੱਸ.ਐੱਚ.ਓ. ਮਜੀਠਾ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਮਜੀਠਾ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਤੋਂ ਬਾਅਦ ਥਾਣਾ ਮਜੀਠਾ ਦੇ ਐਸਐਚਓ ਅਵਤਾਰ ਸਿੰਘ ਕਾਹਲੋਂ ਅਤੇ ਡੀਐਸਪੀ ਅਮੋਲਕ ਸਿੰਘ ਨੂੰ ਤਰੁੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਗਿਆ। Post navigation Previous Post ਪੰਜਾਬ ਦੇ 6 ਪਿੰਡਾਂ ਅੰਦਰ ਜ਼ਹਿਰੀਲੀ ਸ਼ਰਾਬ ਪੀਣ ਨਾਲ ਦਰਜਨ ਤੋਂ ਵੱਧ ਮੌਤਾਂ, ਪੰਜ ਮੁਲਜ਼ਮ ਗ੍ਰਿਫਤਾਰNext Postਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ 2 ਪ੍ਰਾਈਵੇਟ ਸਕੂਲਾਂ ਨੂੰ ਬੰਦ ਕਰਨ ਦਾ ਹੁਕਮ ਜਾਰੀ