ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; ਪਟਿਆਲੇ ਦੇ 8 ਪਿੰਡ ਮੋਹਾਲੀ ਜ਼ਿਲ੍ਹੇ ’ਚ ਸ਼ਾਮਲ

ਚੰਡੀਗੜ੍ਹ, 22 ਮਈ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਹੋਇਆ ਪਟਿਆਲਾ ਜ਼ਿਲ੍ਹੇ ਦੇ 8 ਪਿੰਡਾਂ ਨੂੰ ਮੋਹਾਲੀ ਜ਼ਿਲ੍ਹੇ ’ਚ ਸ਼ਾਮਲ ਕੀਤਾ ਹੈ। ਇਸ ਬਾਰੇ ਮਾਨ ਸਰਕਾਰ ਨੇ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਇੰਨ੍ਹਾਂ 8 ਪਿੰਡਾਂ ਵਿੱਚ ਮਾਨਕਪੁਰ, ਖੇੜਾ ਗੱਜ਼ੂ, ਊਮਾ, ਚੰਘੇੜਾ, ਉੱਚਾ ਖੇੜਾ, ਗੁਰਦਿੱਤਪੁਰਾ, ਹਦਾਇਤਪੁਰਾ ਅਤੇ ਲਹਿਲਾਂ ਸ਼ਾਮਲ ਹਨ।।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.