Posted inKapurthala ਪੰਜਾਬ ਗਾਹਕ ਦੀ ਉਡੀਕ ਕਰ ਰਿਹਾ ਤਸਕਰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ Posted by overwhelmpharma@yahoo.co.in Feb 20, 2025 ਕਪੂਰਥਲਾ : ਕਪੂਰਥਲਾ ਪੁਲਿਸ ਨੇ ਵੱਡੀ ਮਾਤਰਾ ’ਚ ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਪਤ ਸੂਚਨਾ ਦੇ ਆਧਾਰ ’ਤੇ ਕਪੂਰਥਲਾ ਸਿਟੀ ਪੁਲਿਸ ਨੇ ਕਾਂਜਲੀ ਵੇਈਂ ਨੇੜੇ ਛਾਪਾ ਮਾਰਿਆ ਤੇ ਇੱਕ ਸ਼ਰਾਬ ਤਸਕਰ ਨੂੰ ਗ੍ਰਿਫ਼ਤਾਰ ਕੀਤਾ। ਉਹ ਗਾਹਕਾਂ ਨੂੰ ਅੰਗਰੇਜ਼ੀ ਸ਼ਰਾਬ ਸਪਲਾਈ ਕਰਨ ਦੀ ਉਡੀਕ ਕਰ ਰਿਹਾ ਸੀ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ’ਚੋਂ 44,820 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। Post navigation Previous Post ਕਿਰਾਏ ਦੇ ਘਰ ’ਚ ਚੱਲ ਰਿਹਾ ਸੀ ਦੇਹ ਵਪਾਰ, ਇਤਰਾਜ਼ਯੋਗ ਹਾਲਤ ’ਚ 2 ਔਰਤਾਂ ਸਣੇ 4 ਕਾਬੂNext Postਮਗਸੀਪਾ ਦੇ ਖੇਤਰੀ ਕੇਂਦਰ ਪਟਿਆਲਾ ਵਲੋਂ ਈ ਗਵਰਨੈਂਸ ਬਾਰੇ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ