ਸਿੱਖਿਆ ਵਿਭਾਗ ਨੂੰ ਮਿਲਿਆ ਨਵਾਂ ਸਪੈਸ਼ਲ ਸੈਕਟਰੀ

ਚੰਡੀਗੜ੍ਹ, 3 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਨੇ ਦੋ ਸੀਨੀਅਰ ਆਈਏਐਸ ਅਧਿਕਾਰੀਆਂ ਰਾਜੇਸ਼ ਧੀਮਾਨ ਤੇ ਮਨੀਸ਼ ਕੁਮਾਰ (ਬੈਚ 2014) ਦਾ ਤਬਾਦਲਾ ਕਰਕੇ ਨਵੀਂਆਂ ਪੋਸਟਿੰਗਾਂ ਦਿੱਤੀਆਂ ਹਨ। ਸਰਕਾਰ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ-ਕਮ-ਵਿਸ਼ੇਸ਼ ਸਕੱਤਰ ਦਾ ਤਬਾਦਲਾ ਕੀਤਾ ਗਿਆ ਹੈ। ਸਰਕਾਰ ਨੇ ਸਕੂਲ ਸਿੱਖਿਆ ਵਿਭਾਗ ਦਾ ਨਵਾਂ ਸਕੱਤਰ ਆਈਏਐਸ ਰਾਜੇਸ਼ ਧੀਮਾਨ ਨੂੰ ਨਿਯੁਕਤ ਕੀਤਾ ਹੈ।

Leave a Comment

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.