Posted inਪੰਜਾਬ 5 ਵਜੇ ਤੱਕ ਡਿਊਟੀ ’ਤੇ ਹਾਜ਼ਰ ਨਾ ਹੋਏ ਤਾਂ ਸਸਪੈਂਡ ਹੋਣਗੇ ਮਾਲ ਅਧਿਕਾਰੀ Posted by overwhelmpharma@yahoo.co.in Mar 4, 2025 ਚੰਡੀਗੜ੍ਹ, 4 ਮਾਰਚ (ਰਵਿੰਦਰ ਸ਼ਰਮਾ) : ਸੂਬੇ ਅੰਦਰ ਸਮੂਹਿਕ ਛੁੱਟੀ ’ਤੇ ਚੱਲ ਰਹੇ ਮਾਲ ਅਧਿਕਾਰੀਆਂ ਨੂੰ ਸਰਕਾਰ ਵੱਲੋਂ ਸਖ਼ਤ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ 5 ਵਜੇ ਤੱਕ ਡਿਊਟੀ ’ਤੇ ਹਾਜ਼ਰ ਨਾ ਹੋਏ ਤਾਂ ਸਾਰਿਆਂ ਨੂੰ ਮੁਅੱਤਲ ਕਰ ਦਿੱਤਾ ਜਾਵੇਗਾ। ਇਸ ਸਬੰਧੀ ਪੰਜਾਬ ਸਰਕਾਰ ਵਲੋਂ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਮਾਲ ਅਧਿਕਾਰੀਆਂ ਨੂੰ ਸ਼ਾਮ 5 ਵਜੇ ਤੱਕ ਹੜਤਾਲ ਖਤਮ ਕਰਨ ਅਤੇ ਡਿਊਟੀ ਜੁਆਇਨ ਕਰਨ ਦੀ ਚਿਤਾਵਨੀ ਦਿੱਤੀ ਹੈ। ਜੇਕਰ ਅਜਿਹਾ ਨਾ ਕੀਤਾ ਤਾਂ ਸ਼ਾਮ 5 ਵਜੇ ਤੋਂ ਬਾਅਦ ਸਾਰਿਆਂ ਨੂੰ ਸਸਪੈਂਡ ਕੀਤਾ ਜਾ ਸਕਦਾ ਹੈ। Post navigation Previous Post ਅਨੁਪ੍ਰੀਤਾ ਜੌਹਲ ਬਰਨਾਲਾ ਦੇ ਏ.ਡੀ.ਸੀ. (ਜ) ਨਿਯੁਕਤNext Postਬਰਨਾਲਾ ’ਚ ਕਿਸਾਨ ਆਗੂਆਂ ਦੇ ਘਰਾਂ ’ਤੇ ਛਾਪੇਮਾਰੀ, ਲਏ ਹਿਰਾਸਤ ’ਚ