Posted inਬਰਨਾਲਾ
ਪੁਲਿਸ ਨੇ ਬਡਬਰ ਦੇ ਨੌਜਵਾਨ ਨੂੰ ਨਸ਼ੀਲੇ ਪਦਾਰਥ ਸਮੇਤ ਫੜਿਆ
ਬਰਨਾਲਾ/ਧਨੌਲਾ, 17 ਜੁਲਾਈ (ਰਵਿੰਦਰ ਸ਼ਰਮਾ) : ਥਾਣਾ ਧਨੌਲਾ ਦੇ ਮੁਖੀ ਇੰਸਪੈਕਟਰ ਜਗਜੀਤ ਸਿੰਘ ਨੇ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ, ਮੁਹੰਮਦ ਸਰਫਰਾਜ ਆਲਮ ਦੇ ਹੁਕਮਾ ਅਨੁਸਾਰ, ਉਪ ਕਪਤਾਨ ਪੁਲਿਸ ਸਤਵੀਰ ਸਿੰਘ ਬੈਂਸ ਦੀ ਅਗਵਾਈ ਹੇਠ ਨਸ਼ਿਆਂ…