Posted inਬਰਨਾਲਾ
5178 ਅਧਿਆਪਕਾਂ ਦੇ ਬਕਾਏ ਜਾਰੀ ਕਰਵਾਉਣ ਲਈ ਡੀਟੀਐੱਫ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ‘ਰੋਸ ਪੱਤਰ
- ਅਧਿਆਪਕਾਂ ਦੇ ਪ੍ਰੋਬੇਸ਼ਨ ਪੀਰੀਅਡ ਦੌਰਾਨ ਬਣਦੇ ਬਕਾਏ ਬਿਨਾਂ ਕਿਸੇ ਪਟੀਸ਼ਨਰ ਜਾਂ ਨਾਨ-ਪਟੀਸ਼ਨਰ ਦੇ ਭੇਦਭਾਵ ਤੋਂ ਜਾਰੀ ਕੀਤੇ ਜਾਣ - ਡੀਟੀਐੱਫਬਰਨਾਲਾ, 16 ਜੁਲਾਈ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਆਪਣੇ ਤਿੰਨ ਸਾਲਾਂ ਤੋਂ ਜ਼ਿਆਦਾ ਦੇ ਕਾਰਜਕਾਲ…