ਹਮੀਰਪੁਰ ਜਾ ਰਹੀ ਹਿਮਾਚਲ ਦੀ ਬੱਸ ’ਤੇ ਖਰੜ ’ਚ ਹਮਲਾ, ਨਕਾਬਪੋਸ਼ਾਂ ਨੇ ਤੋੜੇ ਸ਼ੀਸ਼ੇ

ਮੋਹਾਲੀ,19 ਮਾਰਚ (ਰਵਿੰਦਰ ਸ਼ਰਮਾ) : ਮੋਹਾਲੀ ਦੇ ਕਸਬਾ ਖਰੜ ’ਚ ਦੇਰ ਸ਼ਾਮ ਕਰੀਬ 8 ਵਜੇ ਹਿਮਾਚਲ ਦੇ ਹਮੀਰਪੁਰ ਜਾ ਰਹੀ ਇਕ ਬੱਸ ’ਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ ਗਿਆ। ਹਮਲਾਵਰ ਦੋ ਨੌਜਵਾਨ ਆਲਟੋ ਕਾਰ ’ਚ…

ਸਕੂਟਰੀ ਸਵਾਰ ਦਾਦੇ-ਪੋਤੇ ਨੂੰ ਕਾਰ ਨੇ ਮਾਰੀ ਟੱਕਰ, ਪੋਤੇ ਦੀ ਮੌਤ, ਦਾਦਾ ਗੰਭੀਰ ਜ਼ਖ਼ਮੀ

ਬਟਾਲਾ,19 ਮਾਰਚ (ਰਵਿੰਦਰ ਸ਼ਰਮਾ) : ਅੰਮ੍ਰਿਤਸਰ-ਪਠਾਨਕੋਟ ਹਾਈਵੇਅ ’ਤੇ ਬਟਾਲਾ ਨੇੜੇ ਮੰਗਲਵਾਰ ਦੇਰ ਸ਼ਾਮ ਸਕੂਟਰੀ ਸਵਾਰ ਦਾਦੇ ਪੋਤਰੇ ਨੂੰ ਇੱਕ ਕਾਰ ਨੇ ਪਿੱਛੋਂ ਟੱਕਰ ਮਾਰ ਦਿੱਤੀ ,ਜਿਸ ਨਾਲ ਹਾਦਸੇ 'ਚ ਪੋਤਰੇ ਦੀ ਮੌਤ ਹੋ ਗਈ ਤੇ…

ਮੋਮੋਜ਼ ਤੇ ਸਪਰਿੰਗ ਰੋਲ ਖਾਣ ਵਾਲੇ ਹੋ ਜਾਓ ਸਾਵਧਾਨ, ਫ਼ੈਕਟਰੀ ’ਚੋਂ ਮਿਲਿਆ ਕੁੱਤੇ ਦਾ ਸਿਰ

ਮੋਹਾਲੀ, 18 ਮਾਰਚ (ਰਵਿੰਦਰ ਸ਼ਰਮਾ) : ਨਗਰ ਨਿਗਮ ਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਮੋਹਾਲੀ ਦੇ ਮਟੌਰ ਖੇਤਰ ਵਿੱਚ ਚੱਲ ਰਹੀ ਮੋਮੋਜ਼ ਅਤੇ ਫ਼ਾਸਟ ਫੂਡ ਸਪਲਾਈ ਕਰਨ ਵਾਲੀ ਫੈਕਟਰੀ ਦੇ ਫ਼ਰਿੱਜ ’ਚੋਂ ਕੁੱਤੇ ਦਾ ਵੱਢਿਆ…

ਮਾਂ ਵੈਸ਼ਨੋ ਦੇਵੀ ਮੰਦਰ ਦੇ ਭਵਨ ਦੀ ਸੁਰੱਖਿਆ ‘ਚ ਸੰਨ੍ਹ ! ਪਿਸਤੌਲ ਲੈ ਕੇ ਪਹੁੰਚੀ ਔਰਤ, ਪੁਲਿਸ ਨੇ ਕੀਤੀ ਕਾਬੂ

ਕਟੜਾ, 18 ਮਾਰਚ (ਰਵਿੰਦਰ ਸ਼ਰਮਾ) : ਸ਼੍ਰੀ ਮਾਤਾ ਵੈਸ਼ਣੋ ਦੇਵੀ ਮੰਦਰ ਦੇ ਕੰਪਲੈਕਸ ’ਚ ਇਕ ਔਰਤ ਸੁਰੱਖਿਆ ਜਾਂਚ ਨੂੰ ਤੋੜਦੇ ਹੋਏ ਪਿਸਤੌਲ ਲੈ ਕੇ ਪਹੁੰਚ ਗਈ। ਇਹ ਘਟਨਾ 14-15 ਮਾਰਚ 2025 ਦੀ ਰਾਤ ਦੀ ਹੈ।…

ਬਰਨਾਲਾ ‘ਚ ਟਰੈਵਲ ਏਜੰਸੀ ਦਾ ਲਾਇਸੈਂਸ ਲਾਇਸੈਂਸ ਰੱਦ

- ਲਾਈਸੈਂਸੀ ਨੇ ਲਾਈਸੈਂਸ ਸਰੰਡਰ ਕਰਨ ਦੀ ਦਿੱਤੀ ਸੀ ਦਰਖਾਸਤ ਬਰਨਾਲਾ, 18 ਮਾਰਚ (ਰਵਿੰਦਰ ਸ਼ਰਮਾ) :  ਪੰਜਾਬ ਸਰਕਾਰ ਵਲੋਂ ਪਾਸ ਕੀਤੇ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਰੂਲਜ਼ 2013 ਅਤੇ ਅਮੇਂਨਡਮੈਂਟ ਰੂਲਜ਼ 2014 ਅਧੀਨ ਟਰੈਵਲ ਏਜੰਸੀ ਅਤੇ…

ਧਾਮੀ ਨੂੰ ਮਨਾਉਣ ‘ਚ ਕਾਮਯਾਬ ਹੋਏ ਸੁਖਬੀਰ, 3 ਦਿਨਾਂ ਬਾਅਦ ਮੁੜ ਸੰਭਾਲਣਗੇ ਅਹੁਦਾ

ਹੁਸ਼ਿਆਰਪੁਰ, 18 ਮਾਰਚ (ਰਵਿੰਦਰ ਸ਼ਰਮਾ) : ਪਿਛਲੇ ਕੁਝ ਸਮੇਂ ਤੋਂ ਸ਼੍ਰੋਮਣੀ ਪ੍ਰਬੰਧਕ ਕਮੇਟੀ ਤੋਂ ਅਸਤੀਫ਼ਾ ਦੇ ਕੇ ਘਰ ਬੈਠੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ…

ਪੁਲਿਸ ਕਾਂਸਟੇਬਲ ਦੀ ਭਰਤੀ ਵਾਸਤੇ ਤਿਆਰੀ ਲਈ ਰੋਜ਼ਗਾਰ ਦਫ਼ਤਰ ਨਾਲ ਕੀਤਾ ਜਾਵੇ ਰਾਬਤਾ : ਨਵਜੋਤ ਕੌਰ

ਬਰਨਾਲਾ, 18 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵਲੋਂ ਪੁਲਿਸ ਵਿਭਾਗ ਵਿਚ ਕਾਂਸਟੇਬਲ ਦੀਆਂ 1746 ਪੋਸਟਾਂ ਦੀ ਭਰਤੀ ਕੀਤੀ ਜਾ ਰਹੀ ਹੈ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਬਰਨਾਲਾ ਨਵਜੋਤ ਕੌਰ…

ਜਲਾਲਾਬਾਦ ’ਚ ਖੜ੍ਹੇ ਮੋਟਰਸਾਈਕਲ ਦੇ ਚੰਡੀਗੜ੍ਹ ’ਚ ਲਗਾਤਾਰ ਦੋ ਚਲਾਨ, ਹੈਰਾਨ ਕਰਨ ਵਾਲਾ ਮਾਮਲਾ

ਜਲਾਲਬਾਦ, 18 ਮਾਰਚ (ਰਵਿੰਦਰ ਸ਼ਰਮਾ) : ਮੋਟਰਸਾਈਕਲ ਦੇ ਚਲਾਨ ਦਾ ਇਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਜਲਾਲਾਬਾਦ ਦੇ ਪਿੰਡ ਲਮੋਚੜ ਕਲਾਂ ਦੇ ਵਸਨੀਕ ਨੂੰ ਇੱਕ ਦਿਨ ਵਿੱਚ ਦੋ ਵਾਰ ਆਪਣੇ ਮੋਟਰਸਾਈਕਲ ਦਾ ਚਲਾਨ ਕੱਟਣ ਦਾ…

ਸੰਗਰੂਰ ’ਚ ਗੰਜੇਪਨ ਤੋਂ ਛੁਟਕਾਰਾ ਫਰੀ ਕੈਂਪ ਲਾਉਣ ਵਾਲਿਆਂ ’ਤੇ ਪੁਲਿਸ ਦੀ ਵੱਡੀ ਕਾਰਵਾਈ

ਸੰਗਰੂਰ, 18 ਮਾਰਚ (ਰਵਿੰਦਰ ਸ਼ਰਮਾ) : ਸੰਗਰੂਰ ਵਿਚ ਗੰਜੇਪਨ ਤੋਂ ਛੁਟਕਾਰਾ ਫਰੀ ਕੈਂਪ ਲਗਾਉਣ ਵਾਲਿਆਂ ਉਤੇ ਪੁਲਿਸ ਦੀ ਵੱਡੀ ਕਾਰਵਾਈ ਹੋਈ ਹੈ। ਪੀੜਤਾਂ ਵਿੱਚੋਂ ਇੱਕ ਸੁਖਬੀਰ ਸਿੰਘ ਪੁੱਤਰ ਰਣਧੀਰ ਸਿੰਘ ਵਾਸੀ ਸੰਗਰੂਰ ਦੀ ਸ਼ਿਕਾਇਤ ਉੱਪਰ…

ਨਸ਼ਿਆਂ ਸਬੰਧੀ ਸਾਰੇ ਜ਼ਿਲ੍ਹਿਆਂ ਦੀ ਕੀਤੀ ਜਾਵੇਗੀ ਮੈਪਿੰਗ : ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ, 18 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਵਿੱਚ ਸਰਗਰਮ ਨਸ਼ਾ ਤਸਕਰਾਂ ਨਾਲ ਨਜਿੱਠਣ ਲਈ ਸਾਰੇ ਜ਼ਿਲ੍ਹਿਆਂ ਦੀ ਮੈਪਿੰਗ ਕੀਤੀ ਜਾਵੇਗੀ। ਇਹ ਪਤਾ ਲਗਾਇਆ ਜਾਵੇਗਾ ਕਿ ਕਿੱਥੇ ਅਤੇ ਕਿਸ ਤਰ੍ਹਾਂ ਦੇ ਨਸ਼ੇ ਵਿਕ ਰਹੇ ਹਨ। ਡੀਜੀਪੀ…