ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ ‘ ਮੁਹਿੰਮ ਸ਼ਲਾਘਾਯੋਗ : ਵਿਧਾਇਕ ਨਰਿੰਦਰ ਕੌਰ ਭਰਾਜ

ਸੰਗਰੂਰ, 13 ਮਾਰਚ (ਰਵਿੰਦਰ ਸ਼ਰਮਾ) : ਸੰਗਰੂਰ ਤੋਂ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ਲਾਘਾ ਕੀਤੀ…

ਸੁਨਾਮ ’ਚ ਕਬਾੜ ਦੇ ਗੁਦਾਮ ’ਚ ਅੱਗ ਲੱਗੀ, ਜਾਨੀ ਨੁਕਸਾਨ ਤੋਂ ਬਚਾਅ

ਸੁਨਾਮ ਊਧਮ ਸਿੰਘ ਵਾਲਾ, 13 ਮਾਰਚ (ਰਵਿੰਦਰ ਸ਼ਰਮਾ) : ਅੱਜ ਤੜਕਸਾਰ ਸਥਾਨਕ ਮਾਤਾ ਮੋਦੀ ਮੰਦਿਰ ਨਜ਼ਦੀਕ ਇਕ ਕਬਾੜ ਦੇ ਗੁਦਾਮ ਨੂੰ ਭਿਆਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਡਿੱਬੀ ਕਬਾੜੀਏ ਦੀ ਦੁਕਾਨ…

ਪੰਜਾਬ ਪੁਲਿਸ ਵੱਲੋਂ SHO ਸਸਪੈਂਡ, ਚੰਡੀਗੜ੍ਹ ਪੜ੍ਹਦੀ ਲੜਕੀ ਦੀ ਮੌਤ ਦਾ ਮਾਮਲਾ

ਚੰਡੀਗੜ੍ਹ, 13 ਮਾਰਚ (ਰਵਿੰਦਰ ਸ਼ਰਮਾ) : ਚੰਡੀਗੜ੍ਹ ਪੜਦੀ ਬਠਿੰਡੇ ਦੀ ਇੱਕ ਲੜਕੀ ਦੇ ਕਥਿਤ ਤੌਰ 'ਤੇ ਹੋਏ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਜਿੱਥੇ ਪੰਜ ਲੋਕਾਂ ਨੂੰ ਗਿਰਫਤਾਰ ਕਰਨ ਦਾ ਦਾਅਵਾ ਕੀਤਾ ਹੈ। ਉੱਥੇ ਹੀ…

ਪੰਜਾਬ ਕੈਬਨਿਟ ਨੇ ਨਵੇਂ ਸਕੂਲ ਖੋਲ੍ਹਣ ਅਤੇ ਬਜਟ ਸੈਸ਼ਨ ਬੁਲਾਉਣ ਸਮੇਤ ਲਏ ਵੱਡੇ ਫੈਸਲੇ

ਚੰਡੀਗੜ੍ਹ, 13 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ ਕੈਬਨਟ ਦੀ ਇੱਕ ਵੱਡੀ ਮੀਟਿੰਗ ਚੰਡੀਗੜ੍ਹ ਸਥਿਤ ਸੀਐਮ ਦੀ ਰਿਹਾਇਸ਼ ਵਿਖੇ ਹੋਈ, ਜਿਸ ਵਿੱਚ ਵੱਡੇ ਪੱਧਰ ਤੇ ਫੈਸਲੇ…

‘ਆਪ’ ਸਰਕਾਰ ਦੇ ਘਪਲਿਆਂ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ , ACB ਨੇ ਦਰਜ ਕੀਤਾ ਪਹਿਲਾ ਮਾਮਲਾ

ਨਵੀਂ ਦਿੱਲੀ, 13 ਮਾਰਚ (ਰਵਿੰਦਰ ਸ਼ਰਮਾ) : ਪਿਛਲੀ ਸੂਬਾ ਸਰਕਾਰ ਦੇ ਕਾਰਜਕਾਲ ਦੌਰਾਨ ਵੱਖ-ਵੱਖ ਵਿਭਾਗਾਂ ਵਿਚ ਹੋਏ ਘੁਟਾਲਿਆਂ ਦੇ ਮਾਮਲੇ ਵਿਚ ਹੁਣ ਕੇਸ ਦਰਜ ਹੋਣੇ ਸ਼ੁਰੂ ਹੋ ਗਏ ਹਨ। ਸੜਕਾਂ ਅਤੇ ਨਾਲਿਆਂ ਦੇ ਨਿਰਮਾਣ ਵਿਚ…

ਕੀ ਪੰਥ ਵਿਰੋਧੀ ਸ਼ਕਤੀਆਂ ਲੈਣਗੀਆਂ ਸਿੱਖਾਂ ਦੇ ਧਾਰਮਿਕ ਫੈਂਸਲੇ? – ਗਿਆਨੀ ਰਣਜੀਤ ਸਿੰਘ ਗੌਹਰ

ਅੰਮ੍ਰਿਤਸਰ, 13 ਮਾਰਚ (ਰਵਿੰਦਰ ਸ਼ਰਮਾ) : ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੇ ਕਿਹਾ ਕਿ ਦਮਦਮੀ ਟਕਸਾਲ ਮਹਿਤਾ ਦੇ ਮੁਖੀ ਗਿਆਨੀ ਹਰਨਾਮ ਸਿੰਘ ਵਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ…

ਰਿਹਾਇਸ਼ੀ ਇਲਾਕੇ ’ਚ ਚੱਲ ਰਹੀ ਬਰਫ਼ ਦੀ ਫੈਕਟਰੀ ’ਚੋਂ ਅਮੋਨੀਆ ਗੈਸ ਲੀਕ, ਮੌਕੇ ’ਤੇ ਪੁੱਜੀਆਂ ਫਾਇਰ ਬ੍ਰਿਗੇ਼ਡ ਦੀਆਂ ਟੀਮਾਂ

ਜਲੰਧਰ, 13 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਦੇ ਜਲੰਧਰ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇੱਕ ਫੈਕਟਰੀ ਵਿੱਚ ਅਮੋਨੀਆ ਗੈਸ ਲੀਕ ਹੋ ਗਈ। ਜਿਸ ਤੋਂ ਬਾਅਦ ਫੈਕਟਰੀ ਦੀ ਬਿਜਲੀ ਸਪਲਾਈ ਤੁਰੰਤ ਕੱਟ ਦਿੱਤੀ ਗਈ।…

12ਵੀਂ ਜਮਾਤ ਦਾ ਪੇਪਰ ਦੇ ਕੇ ਪਰਤ ਰਹੇ ਸੀ ਵਿਦਿਆਰਥੀ, ਦੋਵਾਂ ਦੀ ਸੜਕ ਹਾਦਸੇ ’ਚ ਮੌਤ

ਲੁਧਿਆਣਾ, 13 ਮਾਰਚ (ਰਵਿੰਦਰ ਸ਼ਰਮਾ) : ਪੇਪਰ ਦੇ ਕੇ ਪਰਤ ਰਹੇ ਬਾਰਵੀਂ ਜਮਾਤ ਦੇ ਦੋ ਵਿਦਿਆਰਥੀਆਂ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਇਹ ਦੋਵੇਂ ਵਿਦਿਆਰਥੀ ਹਲਕਾ ਪਾਇਲ ਅਤੇ ਅੰਮ੍ਰਿਤਸਰ…

100 ਦਿਨ ਬਾਅਦ ਵੀ ਨਹੀਂ ਖੁੱਲ੍ਹਿਆ ਦਮੋਰੀਆ ਪੁਲ, ਰਾਹਗੀਰ ਪਰੇਸ਼ਾਨ

- ਦੁਕਾਨਦਾਰਾਂ ’ਚ ਰੋਸ, ਧੀਮੀ ਗਤੀ ਨਾਲ ਚੱਲ ਰਿਹਾ ਹੈ ਕੰਮ ਲੁਧਿਆਣਾ,  13 ਮਾਰਚ (ਰਵਿੰਦਰ ਸ਼ਰਮਾ) : ਤਿੰਨ ਮਹੀਨੇ ਪਹਿਲਾਂ ਰੇਲਵੇ ਲਾਈਨਾਂ ਦੀ ਉਸਾਰੀ ਲਈ ਬੰਦ ਕੀਤੇ ਸਭ ਤੋਂ ਭੀੜ ਭਾੜ ਵਾਲੇ ਦਮੋਰੀਆ ਪੁਲ ਨੂੰ…

ਅਕਾਲੀ ਦਲ ਦੀ ਮੈਂਬਰਸ਼ਿਪ ਦੀਆਂ ਕਾਪੀਆਂ ਖੂਹ ’ਚ ਸੁੱਟੀਆਂ

- ਸਿੰਘ ਸਾਹਿਬਾਨ ਦੀ ਕਿਰਦਾਰਕੁਸ਼ੀ ਨਾਲ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜਣ ਦਾ ਦਾਅਵਾ ਕਰਤਾਰਪੁਰ, 13 ਮਾਰਚ (ਰਵਿੰਦਰ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ ਦਿਹਾਤੀ ਦੇ ਸਰਕਲ ਮਕਸੂਦਾਂ ਦੇ ਜਥੇਦਾਰ ਭਗਵੰਤ ਸਿੰਘ ਫਤਿਹ ਜਲਾਲ ਨੇ…