Posted inBatala
ਰੰਜਿਸ਼ ਤਹਿਤ ਹੋਲੀ ਵਾਲੇ ਦਿਨ ਗੋਲ਼ੀ ਮਾਰ ਕੇ ਨੌਜਵਾਨ ਦਾ ਕਤਲ
ਬਟਾਲਾ, 14 ਮਾਰਚ (ਰਵਿੰਦਰ ਸ਼ਰਮਾ) : ਹੋਲੀ ਦੀ ਸਵੇਰ ਬਟਾਲਾ ਦੇ ਨੇੜਲੇ ਪਿੰਡ ਨਵਾਂ ਪਿੰਡ ਪੰਜ ਖਡਲ ਵਿਖੇ ਇੱਕ ਨੌਜਵਾਨ ਦੀ ਗੋਲ਼ੀ ਮਾਰ ਕੇ ਕਤਲ ਕੀਤਾ ਗਿਆ ਹੈ। ਹਾਲਾਂਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵਲੋਂ ਕਤਲ ਕਰ…