ਬੰਦ ਘਰ ’ਚੋਂ ਕੰਕਾਲ ਮਿਲਣ ’ਤੇ ਫ਼ੈਲੀ ਦਹਿਸ਼ਤ

ਪਟਿਆਲਾ, 4 ਮਾਰਚ (ਰਵਿੰਦਰ ਸ਼ਰਮਾ) : ਸਥਾਨਕ ਰਾਘੋਮਾਜਰਾ ਇਲਾਕੇ ’ਚ ਸਥਿਤ ਇੱਕ ਬੰਦ ਪਏ ਘਰ ’ਚੋਂ ਮਨੁੱਖੀ ਕੰਕਾਲ ਮਿਲਿਆ ਹੈ। ਇਸ ਘਟਨਾ ਦਾ ਪਤਾ ਲੱਗਣ ’ਤੇ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਹੈ। ਚਸ਼ਮਦੀਦਾਂ ਅਨੁਸਾਰ ਇਹ…

ਫੇਸਬੁੱਕ ’ਤੇ ਦੋਸਤੀ, ਘਰ ’ਚ ਕਤਲ; ਸੂਟਕੇਸ ’ਚ ਲਾਸ਼

ਰੋਹਤਕ, 4 ਮਾਰਚ (ਰਵਿੰਦਰ ਸ਼ਰਮਾ) :  ਕਾਂਗਰਸੀ ਵਰਕਰ ਹਿਮਾਨੀ ਨਰਵਾਲ ਦੇ ਕਤਲ ਦਾ ਦੋਸ਼ੀ ਉਸ ਦਾ ਦੋਸਤ ਨਿਕਲਿਆ। ਝੱਜਰ ਜ਼ਿਲ੍ਹੇ ਦੇ ਪਿੰਡ ਖੈਰਪੁਰ ਦੇ ਰਹਿਣ ਵਾਲੇ 30 ਸਾਲਾ ਸਚਿਨ ਉਰਫ਼ ਢਿੱਲੂ ਨੂੰ ਰੋਹਤਕ ਪੁਲਿਸ ਨੇ…

ਤਹਿਸੀਲਦਾਰਾਂ ਵਿਰੁੱਧ ਸਰਕਾਰ ਸਖ਼ਤ : ਮੁੱਖ ਮੰਤਰੀ ਮਾਨ ਨੇ ਸਮੂਹਿਕ ਛੁੱਟੀ ਦੀ ਵਧਾਈ ਸਣੇ ਦਿੱਤੀ ਚਿਤਾਵਨੀ

ਚੰਡੀਗੜ੍ਹ, 4 ਮਾਰਚ (ਰਵਿੰਦਰ ਸ਼ਰਮਾ) : ਦਿੱਲੀ ਚੋਣਾਂ ਦੇ ਹੈਰਾਨੀਜਨਕ ਨਤੀਜ਼ਿਆਂ ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਸਖ਼ਤ ਫ਼ੈਸਲੇ ਲੈ ਕੇ ਐਕਸ਼ਨ ਮੋਡ ’ਚ ਨਜ਼ਰ ਆ ਰਹੀ ਹੈ। ਸਰਕਾਰ ’ਤੇ ਦਬਾਅ…

ਪੰਜਾਬ ਸਰਕਾਰ ਵੱਲੋਂ 43 IAS ਤੇ PCS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਲਿਸਟ

ਚੰਡੀਗੜ੍ਹ, 3 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੇ ਵੱਲੋਂ 43 ਆਈਏਐਸ ਤੇ ਪੀਸੀਐਸ ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਦੱਸ ਦਈਏ ਕਿ ਬੀਤੀ ਰਾਤ ਵੀ ਦੋ ਸੀਨੀਅਰ ਪੀਪੀਐਸ ਅਫਸਰਾਂ ਦਾ ਸਰਕਾਰ ਦੇ ਵੱਲੋਂ ਤਬਾਦਲਾ…

ਫ਼ੌਜ ਅਤੇ ਪੁਲਿਸ ਦੀ ਭਰਤੀ ਦੀ ਤਿਆਰੀ ਲਈ ਕੈਂਪ ਸ਼ੁਰੂ

ਬਰਨਾਲਾ, 3 ਮਾਰਚ (ਰਵਿੰਦਰ ਸ਼ਰਮਾ) :  ਪੰਜਾਬ ਦੇ ਨੌਜਵਾਨਾਂ ਦਾ ਸਿਖਲਾਈ ਤੇ ਰੋਜ਼ਗਾਰ ਕੇਂਦਰ ਸੀ-ਪਾਈਟ ਕੈਂਪ ਨਾਭਾ ਵੱਲੋਂ ਅਗਨੀਵੀਰ (ਫੌਜ) ਤੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਦੇ ਚਾਹਵਾਨ ਬੇਰੁਜ਼ਗਾਰ ਨੌਜਵਾਨਾਂ ਲਈ ਲਿਖਤੀ ਪ੍ਰੀਰੀਖਿਆ ਦੀ ਤਿਆਰੀ…

ਹਿਰਨ ਦਾ ਕੀਤਾ ਸ਼ਿਕਾਰ, ਚਾਰ ਪੰਜਾਬੀ ਨੌਜਵਾਨ ਰਾਜਸਥਾਨ ਪੁਲਿਸ ਵੱਲੋਂ ਗ੍ਰਿਫ਼ਤਾਰ

ਸ਼੍ਰੀ ਮੁਕਤਸਰ ਸਾਹਿਬ, 3 ਮਾਰਚ (ਰਵਿੰਦਰ ਸ਼ਰਮਾ) : ਰਾਜਸਥਾਨ ’ਚ ਕਥਿਤ ਤੌਰ 'ਤੇ ਚਿੰਕਾਰਾ ਹਿਰਨ ਦਾ ਸ਼ਿਕਾਰ ਕਰਨ ਦੇ ਮਾਮਲੇ 'ਚ ਮੁਕਤਸਰ ਜ਼ਿਲ੍ਹੇ ਦੇ ਚਾਰ ਨੌਜਵਾਨਾਂ ਨੂੰ ਰਾਜਸਥਾਨ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੌਜਵਾਨਾਂ…

ਨਸ਼ੇ ਦੀ ਓਵਰਡੋਜ਼ ਨਾਲ 28 ਸਾਲਾਂ ਨੌਜਵਾਨ ਦੀ ਮੌਤ, ਮਾੜੀ ਆਦਤ ਕਾਰਨ ਪਤਨੀ ਵੀ ਚਲੀ ਗਈ ਸੀ ਪੇਕੇ

ਗੁਰੂ ਕਾ ਬਾਗ, 3 ਮਾਰਚ (ਰਵਿੰਦਰ ਸ਼ਰਮਾ) : ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡ ਖਤਰਾਏ ਕਲਾਂ ਵਿਖੇ ਨਸ਼ੇ ਨੇ ਇੱਕ ਨੌਜਵਾਨ ਦੀ ਜਾਨ ਲੈ ਲਈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਜਗੀਰ ਸਿੰਘ ਵਾਸੀ ਖਤਰਾਏ ਕਲਾਂ ਨੇ…

ਇਸਤਰੀ ਅਕਾਲੀ ਦਲ ਵਲੋਂ ਵਿਧਾਇਕ ਬਲਕਾਰ ਸਿੱਧੂ ਨੂੰ ਵਿਧਾਨ ਸਭਾ ਤੋਂ ਬਾਹਰ ਕਰਨ ਦੀ ਮੰਗ

ਬਠਿੰਡਾ, 3 ਮਾਰਚ (ਰਵਿੰਦਰ ਸ਼ਰਮਾ) :  ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਔਰਤਾਂ ਨੂੰ ਮਾੜੀ ਸ਼ਬਦਾਵਲੀ ਬੋਲਣ 'ਤੇ ਵਿਧਾਇਕ ਬਲਕਾਰ ਸਿੰਘ ਸਿੱਧੂ ਖਿਲਾਫ ਨੈਸ਼ਨਲ ਵੂਮੈੱਨ ਕਮਿਸ਼ਨ ਦੀ ਚੇਅਰਪਰਸਨ ਕੋਲ ਸ਼ਿਕਾਇਤ ਕੀਤੀ ਗਈ ਹੈ। ਉਨ੍ਹਾਂ…

ਸਿੱਖਿਆ ਵਿਭਾਗ ਨੂੰ ਮਿਲਿਆ ਨਵਾਂ ਸਪੈਸ਼ਲ ਸੈਕਟਰੀ

ਚੰਡੀਗੜ੍ਹ, 3 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਨੇ ਦੋ ਸੀਨੀਅਰ ਆਈਏਐਸ ਅਧਿਕਾਰੀਆਂ ਰਾਜੇਸ਼ ਧੀਮਾਨ ਤੇ ਮਨੀਸ਼ ਕੁਮਾਰ (ਬੈਚ 2014) ਦਾ ਤਬਾਦਲਾ ਕਰਕੇ ਨਵੀਂਆਂ ਪੋਸਟਿੰਗਾਂ ਦਿੱਤੀਆਂ ਹਨ। ਸਰਕਾਰ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ-ਕਮ-ਵਿਸ਼ੇਸ਼ ਸਕੱਤਰ ਦਾ…

ਫ਼ਰਜ਼ੀ ਮੁਕਾਬਲਾ ਮਾਮਲੇ ‘ਚ ਐੱਸਐੱਚਓ ਤੇ ਥਾਣੇਦਾਰ ਦੋਸ਼ੀ ਕਰਾਰ, 32 ਸਾਲ ਬਾਅਦ ਪਰਿਵਾਰ ਨੂੰ ਮਿਲਿਆ ਇਨਸਾਫ਼

ਮੋਹਾਲੀ, 3 ਮਾਰਚ (ਰਵਿੰਦਰ ਸ਼ਰਮਾ) : ਮੋਹਾਲੀ ਦੀ ਸੀਬੀਆਈ ਅਦਾਲਤ ਨੇ 1993 ਦੇ ਇੱਕ ਫ਼ਰਜ਼ੀ ਮੁਕਾਬਲੇ ਦੇ ਮਾਮਲੇ ਵਿਚ ਦੋ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਹੈ। ਤਤਕਾਲੀ ਐੱਸ.ਐੱਚ.ਓ. ਸੀਤਾ ਰਾਮ (80) ਅਤੇ ਤਤਕਾਲੀ ਕਾਂਸਟੇਬਲ…