Posted inਸੰਗਰੂਰ
Posted inਬਰਨਾਲਾ
ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਛੁਡਾਊ ਕੇਂਦਰ ਅਤੇ ਓਟ ਕਲੀਨਿਕ ਦਾ ਦੌਰਾ
- ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਪੂਰੇ ਯਤਨ ਕੀਤੇ ਜਾਣਗੇ : ਟੀ.ਬੈਨਿਥ - ਡਿਪਟੀ ਕਮਿਸ਼ਨਰ ਨੇ ਮਰੀਜ਼ਾਂ ਨਾਲ ਵੀ ਕੀਤੀ ਗੱਲਬਾਤ ਬਰਨਾਲਾ, 26 ਫ਼ਰਵਰੀ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ…
Posted inKapurthala
9 ਸਾਲ ਪਹਿਲਾਂ ਦੁਬਈ ਗਏ ਨੌਜਵਾਨ ਦੀ ਹਾਦਸੇ ’ਚ ਮੌਤ, ਪਰਿਵਾਰ ਬੇਹਾਲ
ਕਪੂਰਥਲਾ, 26 ਫ਼ਰਵਰੀ (ਰਵਿੰਦਰ ਸ਼ਰਮਾ) : ਪਿੰਡ ਡਡਵਿੰਡੀ ਵਾਸੀ ਜਸਵਿੰਦਰ ਲਾਲ ਪੁੱਤਰ ਸਾਧੂ ਰਾਮ ਦੇ ਨੌਜਵਾਨ ਪੁੱਤਰ ਗੁਰਪ੍ਰੀਤ ਸਿੰਘ ਦੀ ਦੁਬਈ ਵਿਖੇ ਐਕਸੀਡੈਂਟ ਦੌਰਾਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਗੁਰਪ੍ਰੀਤ ਸਿੰਘ…
Posted inਚੰਡੀਗੜ੍ਹ
ਪੰਜਾਬ ਦੀ ਕਣਕ ਨੇ ਝਾੜੇ ਲੋਕਾਂ ਦੇ ਵਾਲ!
ਚੰਡੀਗੜ੍ਹ, 26 ਫ਼ਰਵਰੀ (ਰਵਿੰਦਰ ਸ਼ਰਮਾ) : ਮਹਾਰਾਸ਼ਟਰ ਦੇ ਬੁਲਢਾਣਾ ਜ਼ਿਲ੍ਹੇ ’ਚ ਪਿਛਲੇ ਦਿਨੀਂ ਅਚਾਨਕ ਵਾਲ ਝੜਨ ਤੇ ਲੋਕਾਂ ਦੇ ਗੰਜੇ ਹੋਣ ਦੀਆਂ ਘਟਨਾਵਾਂ ਨੇ ਹੈਰਾਨ ਕਰ ਦਿੱਤਾ ਸੀ। ਇਕ ਤੋਂ ਬਾਅਦ ਇਕ ਕਈ ਲੋਕਾਂ ਦੇ…
Posted inਅਪਰਾਧ
ਦ੍ਰਿਸ਼ਯਮ ਫ਼ਿਲਮ ਤੋਂ ਆਈਡੀਆ ਲੈ ਕੇ ਭੂਆ ਦੇ ਪੁੱਤ ਦਾ ਕੀਤਾ ਕਤਲ, ਲਾਸ਼ ਦੇ ਟੁਕੜੇ ਕਰ 3 ਬੋਰੀਆਂ ’ਚ ਭਰੇ
ਗੁਨਾ, 26 ਫ਼ਰਵਰੀ (ਰਵਿੰਦਰ ਸ਼ਰਮਾ) : ਆਨਲਾਈਨ ਗੇਮਿੰਗ 'ਚ ਵੀਹ ਲੱਖ ਰੁਪਏ ਗੁਆਉਣ ਤੋਂ ਬਾਅਦ ਨੌਜਵਾਨ ਆਪਣੀ ਹੀ ਭੂਆ ਦੇ ਪੁੱਤ ਦਾ ਕਾਤਲ ਬਣ ਗਿਆ। ਫਿਲਮ 'ਦ੍ਰਿਸ਼ਯਮ' ਤੋਂ ਆਈਡੀਆ ਲੈ ਕੇ ਮੁਲਜ਼ਮ ਨੇ ਚਾਕੂ ਨਾਲ…
Posted inਚੰਡੀਗੜ੍ਹ
ਸੀ.ਬੀ.ਐੱਸ.ਈ. ਨੇ 10ਵੀਂ ਜਮਾਤ ਲਈ ਇਮਤਿਹਾਨ ਦੇ ਨਵੇਂ ਪੈਟਰਨ ’ਚੋਂ ਪੰਜਾਬੀ ਭਾਸ਼ਾ ਹਟਾਈ, ਸਿਆਸਤ ਭਖੀ
ਚੰਡੀਗੜ੍ਹ, 26 ਫ਼ਰਵਰੀ (ਰਵਿੰਦਰ ਸ਼ਰਮਾ) : ਸੀ.ਬੀ.ਐੱਸ.ਈ. ਵੱਲੋਂ 10ਵੀਂ ਜਮਾਤ ਲਈ ਇਮਤਿਹਾਨ ਦੇ ਨਵੇਂ ਪੈਟਰਨ ’ਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਨਹੀਂ ਕੀਤਾ ਗਿਆ। ਇਸ ’ਤੇ ਹੁਣ ਸਿਆਸਤ ਗਰਮਾ ਗਈ ਹੈ। ਪੰਜਾਬ ਦੇ ਸਿੱਖਿਆ ਮੰਤਰੀ ਨੇ…
Posted inਬਰਨਾਲਾ
2018 ਬੈਚ ਦੇ ਆਈ.ਏ.ਐੱਸ ਅਧਿਕਾਰੀ ਟੀ ਬੈਨਿਥ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ
ਬਰਨਾਲਾ, 25 ਫਰਵਰੀ (ਰਵਿੰਦਰ ਸ਼ਰਮਾ) : 2018 ਬੈਚ ਦੇ ਆਈ.ਏ.ਐੱਸ ਅਧਿਕਾਰੀ ਸ੍ਰੀ ਟੀ ਬੈਨਿਥ ਨੇ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ ਹੈ। ਇਸ ਤੋਂ ਪਹਿਲਾਂ ਉਹ ਮਿਊਂਸਿਪਲ ਕਾਰਪੋਰੇਸ਼ਨ ਕਮਿਸ਼ਨਰ ਐੱਸ.ਏ.ਐੱਸ ਨਗਰ ਵਜੋਂ ਸੇਵਾਵਾਂ ਨਿਭਾਅ…
Posted inਅੰਮ੍ਰਿਤਸਰ
ਨਸ਼ਾ ਤਸਕਰ ਦੇ ਪੱਖ ’ਚ ਭੁਗਤਿਆ ਪੰਜਾਬ ਪੁਲਿਸ ਦਾ ਮੁਲਾਜ਼ਮ, ਬਰਖ਼ਾਸਤ
ਅੰਮ੍ਰਿਤਸਰ, 25 ਫ਼ਰਵਰੀ (ਰਵਿੰਦਰ ਸ਼ਰਮਾ) : ਨਸ਼ਾ ਤਸਕਰ ਨੂੰ ਬਚਾਉਣ ਦੀ ਆਡੀਓ ਵਾਇਰਲ ਹੋਣ ਤੋਂ ਬਾਅਦ ਸੀ ਡਿਵੀਜ਼ਨ ਥਾਣੇ ਦੇ ਕਾਂਸਟੇਬਲ ਵਰਿੰਦਰ ਸਿੰਘ ਨੂੰ ਫੌਰੀ ਤੌਰ ’ਤੇ ਬਰਖ਼ਾਸਤ ਕਰ ਦਿੱਤਾ ਗਿਆ ਹੈ। ਕੁਝ ਸਮਾਂ ਪਹਿਲਾਂ…
Posted inHoshiarpur
ਥਾਰ ਚਾਲਕ ਗਾਇਕਾ ਨੇ ਬਾਜ਼ਾਰ ’ਚ ਵਾਹਨਾਂ ਨੂੰ ਮਾਰੀ ਟੱਕਰ, ਕਈ ਜ਼ਖ਼ਮੀ
ਹੁਸ਼ਿਆਰਪੁਰ, 25 ਫ਼ਰਵਰੀ (ਰਵਿੰਦਰ ਸ਼ਰਮਾ) : ਸ਼ਹਿਰ ਦੇ ਮੁੱਖ ਬਾਜ਼ਾਰ ਕੱਚਾ ਟੋਬਾ ਵਿੱਚ ਬੀਤੀ ਸ਼ਾਮ ਇੱਕ ਥਾਰ ਗੱਡੀ ਦੀ ਚਾਲਕ ਨੇ ਗੱਡੀ ਉੱਤੇ ਕਾਬੂ ਗੁਆ ਲਿਆ, ਜਿਸ ਕਾਰਨ ਇੱਕ ਗਰਭਵਤੀ ਮਹਿਲਾ ਅਤੇ ਇੱਕ ਹੋਰ ਮਹਿਲਾ…
ਡੀ.ਸੀ. ਬਰਨਾਲਾ ਪੂਨਮਦੀਪ ਕੌਰ ਦਾ ਤਬਾਦਲਾ, ਟੀ. ਬੇਨਿਥ ਹੋਣਗੇ ਨਵੇਂ ਡੀ.ਸੀ.
ਬਰਨਾਲਾ, 25 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵਲੋਂ 6 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਸਣੇ 8 ਆਈ.ਏ.ਐੱਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਜਿਸ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਆਈ.ਏ.ਐੱਸ. ਨੂੰ ਡਿਪਟੀ ਕਮਿਸ਼ਨਰ ਫ਼ਰੀਦਕੋਟ…
