ਡਿਊਟੀ ’ਤੇ ਸ਼ਹੀਦ ਹੋਏ ਐੱਸ.ਐੱਸ.ਐੱਫ਼ ਜਵਾਨ ਦੇ ਘਰ ਪਹੁੰਚੇ ਮੁੱਖ ਮੰਤਰੀ ਮਾਨ

ਪਰਿਵਾਰ ਦੀ ਵਿੱਤੀ ਸਹਾਇਤਾ ਲਈ ਸੌਂਪਿਆ 1 ਕਰੋੜ ਦਾ ਚੈੱਕ ਭਵਾਨੀਗੜ੍ਹ, 22 ਫ਼ਰਵਰੀ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਵਾਨੀਗੜ੍ਹ ਦੇ ਐੱਸ.ਐੱਸ.ਐੱਫ਼ ਜਵਾਨ ਹਰਸ਼ਵੀਰ ਸਿੰਘ ਦੇ ਘਰ ਪਹੁੰਚੇ ਤੇ ਸ਼ਹੀਦ ਦੇ ਪਰਿਵਾਰ ਨੂੰ…

ਜਿਹੜੇ ਵਿਭਾਗ ਦਾ ਨਹੀਂ ਸੀ ਕੋਈ ਵਜ਼ੂਦ, ਸਰਕਾਰ ਨੇ ਉਹ ਮੰਤਰੀ ਨੂੰ ਸੌਂਪਿਆ

- ਪੰਜਾਬ ਸਰਕਾਰ ਨੇ ਸੁਧਾਰੀ ਗਲਤੀ, ਮੰਤਰੀ ਤੋਂ ਵਾਪਸ ਲਿਆ ਵਿਭਾਗ ਚੰਡੀਗੜ੍ਹ, 22 ਫ਼ਰਵਰੀ (ਰਵਿੰਦਰ ਸ਼ਰਮਾ) :  ਪੰਜਾਬ ਸਰਕਾਰ ਨੇ ਇਕ ਅਜਿਹਾ ਵਿਭਾਗ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਸੌਂਪ ਦਿੱਤਾ, ਜੋ ਅਸਲ ’ਚ ਸੀ…

ਅੰਮ੍ਰਿਤਸਰ ਛਾਉਣੀ ਨੇੜੇ ਹੋਇਆ ਧਮਾਕਾ, ਗੈਂਗਸਟਰ ਹੈਪੀ ਨੇ ਲਈ ਜ਼ਿੰਮੇਵਾਰੀ

ਅੰਮ੍ਰਿਤਸਰ, 22 ਫ਼ਰਵਰੀ (ਰਵਿੰਦਰ ਸ਼ਰਮਾ) : ਅੰਮ੍ਰਿਤਸਰ ਦੀ ਖਾਸ ਫੌਜੀ ਛਾਉਣੀ ਦੇ ਬਾਹਰ ਸ਼ੁੱਕਰਵਾਰ ਦੇਰ ਰਾਤ ਜ਼ੋਰਦਾਰ ਧਮਾਕੇ ਦੀ ਆਵਾਜ਼ ਆਉਣ ਕਾਰਨ ਤਰਥੱਲੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ…

ਪੰਜਾਬ ਰੋਡਵੇਜ ਦੀ ਬੱਸ ਤੇ ਟਿੱਪਰ ਦੀ ਭਿਆਨਕ ਟੱਕਰ, 15 ਜ਼ਖ਼ਮੀ

ਜਲੰਧਰ, 22 ਫ਼ਰਵਰੀ (ਰਵਿੰਦਰ ਸ਼ਰਮਾ) :  ਜਲੰਧਰ-ਜੰਮੂ ਨੈਸ਼ਨਲ ਹਾਈਵੇਅ ’ਤੇ ਕਿਸ਼ਨਗੜ੍ਹ ਨੇੜੇ ਸ਼ਨਿੱਚਰਵਾਰ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਪੰਜਾਬ ਰੋਡਵੇਜ਼ ਦੀ ਬੱਸ, ਜੋ ਜਲੰਧਰ ਤੋਂ ਪਠਾਨਕੋਟ ਜਾ ਰਹੀ ਸੀ, ਅਚਾਨਕ ਇੱਕ ਟਿੱਪਰ ਨਾਲ ਟਕਰਾ…

ਕੈਬਨਿਟ ਮੰਤਰੀ ਹਰਜੋਤ ਬੈਂਸ ਦੇ ਪਤਨੀ ਡਾ. ਜੋਤੀ ਯਾਦਵ ਹੋਣਗੇ ਖੰਨਾ ਦੇ ਨਵੇਂ ਐੱਸ.ਐੱਸ.ਪੀ.

ਖੰਨਾ, 22 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਦੀ ਪਤਨੀ ਡਾਕਟਰ ਜੋਤੀ ਯਾਦਵ ਨੂੰ ਖੰਨਾ ਦਾ ਨਵਾਂ ਐੱਸਐੱਸਪੀ ਬਣਾਇਆ ਗਿਆ ਹੈ। 2019 ਬੈਚ ਦੇ ਆਈਪੀਐਸ ਅਧਿਕਾਰੀ ਡਾ. ਜੋਤੀ ਯਾਦਵ ਇਸ ਸਮੇਂ ਮੁਹਾਲੀ…

‘ਤੁਸੀਂ ਪਤਲੇ, ਸਮਾਰਟ ਤੇ ਗੋਰੇ ਹੋ,’ ਮੈਸੇਜ਼ ਕਰਨਾ ਅਸ਼ਲੀਲਤਾ ਬਰਾਬਰ : ਕੋਰਟ

ਮੁੰਬਈ : ਮੁੰਬਈ ਦੀ ਇੱਕ ਸੈਸ਼ਨ ਅਦਾਲਤ ਨੇ ਕਿਹਾ ਹੈ ਕਿ ਰਾਤ ਦੇ ਸਮੇਂ ਕਿਸੇ ਅਣਜਾਣ ਔਰਤ ਨੂੰ ‘ਤੁਸੀਂ ਪਤਲੇ ਹੋ, ਬਹੁਤ ਸਮਾਰਟ ਤੇ ਗੋਰੇ ਦਿਖਾਈ ਦਿੰਦੇ ਹੋ, ਮੈਨੂੰ ਤੁਸੀਂ ਪਸੰਦ ਹੋ’ ਵਰਗੇ ਸੰਦੇਸ਼ ਭੇਜਣਾ…

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ…. ਕਿਸੇ ਨੂੰ ਨਹੀਂ ਬਖਸ਼ਾਂਗਾ!

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਅਤੇ ਚੀਨ ਸਮੇਤ ਦੁਨੀਆ ਭਰ ਦੇ ਦੇਸ਼ਾਂ ’ਤੇ ਜਲਦ ਹੀ ਆਪਸੀ ਟੈਰਿਫ ਲਗਾਉਣ ਦੀ ਧਮਕੀ ਦਿੱਤੀ ਹੈ। ਟਰੰਪ ਨੇ ਖੁੱਲ੍ਹ ਕੇ ਕਿਹਾ ਕਿ ਅਮਰੀਕਾ ਇਨ੍ਹਾਂ ਦੇਸ਼ਾਂ ’ਤੇ…

ਸੀਨੀਅਰ ਦੁਕਾਨਦਾਰ ਨਾਗਰਿਕਾਂ ਲਈ ਲਗਾਇਆ ਮੁਫ਼ਤ ਮੈਡੀਕਲ ਚੈਕਅੱਪ ਤੇ ਲੀਗਲ ਏਡ ਕੈਂਪ

ਬਰਨਾਲਾ, 22 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ ਏ ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤੇ ਸ੍ਰੀ ਬੀ ਬੀ ਐਸ ਤੇਜੀ ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ ਸਹਿਤ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ…

ਪੋਲਿੰਗ ਸਟੇਸ਼ਨਾਂ ‘ਤੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਸਬੰਧੀ ਮੀਟਿੰਗ

- ਚੋਣ ਤਹਿਸੀਲਦਾਰ ਨੇ ਰਾਜਨੀਤਿਕ ਪਾਰਟੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਕਰਾਇਆ ਜਾਣੂ ਬਰਨਾਲਾ, 22 ਫ਼ਰਵਰੀ (ਰਵਿੰਦਰ ਸ਼ਰਮਾ) : ਜ਼ਿਲ੍ਹਾ ਚੋਣ ਅਫ਼ਸਰ- ਕਮ- ਡਿਪਟੀ ਕਮਿਸ਼ਨਰ ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੋਣ ਤਹਿਸੀਲਦਾਰ ਬਰਨਾਲਾ ਰਾਮਜੀ ਲਾਲ…

ਤਪਾ ਨੇੜੇ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਬਣ ਕੇ ਤਿਆਰ, ਡੀ.ਸੀ. ਨੇ ਲਿਆ ਜਾਇਜ਼ਾ

- 72 ਬੈੱਡਜ਼ ਵਾਲੀ 3 ਮੰਜ਼ਿਲਾ ਇਮਾਰਤ ਛੇਤੀ ਬਜ਼ੁਰਗਾਂ ਨੂੰ ਹੋਵੇਗੀ ਸਮਰਪਿਤ ਤਪਾ\ਬਰਨਾਲਾ, 22 ਫਰਵਰੀ (ਰਵਿੰਦਰ ਸ਼ਰਮਾ) : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਕਰੀਬ 8.21 ਕਰੋੜ ਦੀ ਲਾਗਤ ਨਾਲ 72 ਬੈੱਡਜ਼ ਵਾਲਾ…