119 ਭਾਰਤੀਆਂ ਨੂੰ ਲੈ ਕੇ ਅਮਰੀਕੀ ਜ਼ਹਾਜ਼ ਅੱਧੀ ਰਾਤ ਨੂੰ ਅੰਮ੍ਰਿਤਸਰ ਹੋਇਆ ਲੈਂਡ

ਅੰਮ੍ਰਿਤਸਰ, 16 ਫਰਵਰੀ (ਰਵਿੰਦਰ ਸ਼ਰਮਾ) : 119 ਭਾਰਤੀਆਂ ਨੂੰ ਲੈ ਕੇ ਅਮਰੀਕਾ ਤੋਂ ਜਹਾਜ਼ ਅੱਧੀ ਰਾਤ ਨੂੰ ਅਮਰੀਕਾ ਤੋਂ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਿਆ। 119 ਭਾਰਤੀਆਂ ‘ਚ 67 ਪੰਜਾਬੀ ਹਨ। ਸਾਰਾ ਦਿਨ ਡਿਪੋਰਟੀਆਂ ਦੇ…

ਸ਼੍ਰੋਮਣੀ ਕਮੇਟੀ ਵੱਲੋਂ ਅਮਰੀਕਾ ਤੋਂ ਡਿਪੋਰਟ ਹੋਏ ਲੋਕਾਂ ਲਈ ਰਿਹਾਇਸ਼ ਤੇ ਘਰ ਪਹੁੰਚਾਉਣ ਦੀ ਪੇਸ਼ਕਸ਼

ਅੰਮ੍ਰਿਤਸਰ, 16 ਫਰਵਰੀ (ਰਵਿੰਦਰ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਤੋਂ ਡਿਪੋਰਟ ਕਰਕੇ ਭੇਜੇ ਜਾ ਰਹੇ ਭਾਰਤੀਆਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਇੱਕ…

ਕੈਬਨਿਟ ਮੰਤਰੀ ਪੰਜਾਬ ਦਾ ਫ਼ਰਜ਼ੀ ਪੀ.ਏ. ਗ੍ਰਿਫ਼ਤਾਰ, ਪ੍ਰਾਪਟਰੀ ਡੀਲਰ ਤੋਂ ਮੰਗੀ 3 ਲੱਖ ਰੁਪਏ ਦੀ ਰਿਸ਼ਵਤ

ਲੁਧਿਆਣਾ, 16 ਫ਼ਰਵਰੀ (ਰਵਿੰਦਰ ਸ਼ਰਮਾ) : ਖ਼ੁਦ ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਪੀ.ਏ. ਦੱਸ ਕੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਇਕ ਵਿਅਕਤੀ ਨੂੰ ਲੁਧਿਆਣਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਅਨੁਸਾਰ ਮੁਲਜ਼ਮ ਲੋਕਾਂ…

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 15 ਫਰਵਰੀ ਤੋਂ ਦਫਾ 144 ਲਾਗੂ

ਬਰਨਾਲਾ, 15 ਫਰਵਰੀ (ਰਵਿੰਦਰ ਸ਼ਰਮਾ) : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਫੌਜਦਾਰੀ ਜਾਬਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੇ ਪ੍ਰੀਖਿਆ…

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 18 ਫਰਵਰੀ ਨੂੰ

ਬਰਨਾਲਾ, 15 ਫਰਵਰੀ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੀ ਯੋਗ ਅਗਵਾਈ ਅਤੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ  ਬਰਨਾਲਾ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਹਿਤ ਜ਼ਿਲ੍ਹਾ ਰੋਜ਼ਗਾਰ…

ਸਰਕਾਰ ਵਲੋਂ ਲੋਕਾਂ ਨੂੰ ਏਜੰਟਾਂ ਦੀ ਧੋਖਾਧੜੀ ਤੋਂ ਬਚਾਉਣ ਲਈ ਅਹਿਮ ਪਹਿਲਕਦਮੀਆਂ: ਡੀ.ਸੀ. ਪੂਨਮਦੀਪ ਕੌਰ

ਬਰਨਾਲਾ, 15 ਫਰਵਰੀ (ਰਵਿੰਦਰ ਸ਼ਰਮਾ) : ਵਿਦੇਸ਼ ਮੰਤਰਾਲੇ ਨੇ ਵਿਦੇਸ਼ਾਂ ਵਿੱਚ ਰੋਜ਼ਗਾਰ ਦੇ ਮੌਕਿਆਂ ਦੀ ਭਾਲ ਕਰਨ ਵਾਲੇ ਭਾਰਤੀ ਨਾਗਰਿਕਾਂ ਦੇ ਸੁਰੱਖਿਅਤ ਅਤੇ ਕਾਨੂੰਨੀ ਪਰਵਾਸ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ।   ਇਸ…

ਜ਼ਿਲ੍ਹੇ ਦੇ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਦਿਆਰਥੀਆਂ ਲਈ ਸਹਾਇਕ ਉਪਕਰਨ ਵੰਡ ਕੈਂਪ

ਬਰਨਾਲਾ, 15 ਫਰਵਰੀ (ਰਵਿੰਦਰ ਸ਼ਰਮਾ) : ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ:ਸਿੱ) ਮੈਡਮ ਇੰਦੂ ਸਿਮਕ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ:ਸਿੱ) ਮੈਡਮ ਨੀਰਜਾ ਦੀ ਰਹਿਨਮਾਈ ਹੇਠ ਜ਼ਿਲ੍ਹਾ ਬਰਨਾਲਾ ਦੇ ਸਮੂਹ ਬਲਾਕਾਂ…

ਹਸਪਤਾਲ ’ਚ ਰਾਤ ਸਮੇਂ ਨਸ਼ਾ ਕਰਨ ਵਾਲਿਆਂ ਤੋਂ ਦੁਖੀ ਨਰਸਿੰਗ ਸਟਾਫ਼ ਨੇ ਦਿੱਤਾ ਧਰਨਾ, ਹੜ੍ਹਤਾਲ ’ਤੇ ਜਾਣ ਦੀ ਦਿੱਤੀ ਚਿਤਾਵਨੀ

ਬਰਨਾਲਾ, 15 ਫ਼ਰਵਰੀ (ਰਵਿੰਦਰ ਸ਼ਰਮਾ) : ਸ਼ਨੀਵਾਰ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਦੇ ਸਟਾਫ਼ ਨੇ ਪ੍ਰਸ਼ਾਸਨ ਖ਼ਿਲਾਫ਼ ਜੰਮਕੇ ਨਾਅਰੇਬਾਜੀ ਕੀਤੀ ਤੇ ਧਰਨਾ ਦਿੱਤਾ। ਉਨ੍ਹਾਂ ਦਾ ਦੋਸ਼ ਸੀ ਕਿ ਸਿਵਲ ਹਸਪਤਾਲ ’ਚ ਕੰਮ ਕਰਨ ਵਾਲੇ ਨਰਸਿੰਗ…

ਜੇਲ੍ਹਬ੍ਰੇਕਰ ਸੇਖੋਂ ਗਿਰੋਹ ਦਾ ਮੈਂਬਰ ਗੋਪੀ ਗ੍ਰਿਫ਼ਤਾਰ, ਚੰਡੀਗੜ੍ਹ ਤੋਂ ਆ ਰਿਹਾ ਸੀ ਬਰਨਾਲਾ

- ਗੋਪੀ ਦੀ ਪਤਨੀ ਸੁਖਮਨਪ੍ਰੀਤ ਕੌਰ, ਸਾਥੀ ਗਗਨਦੀਪ ਸਿੰਘ ਤੇ ਉਸਦੀ ਪਤਨੀ ਹਰਪ੍ਰੀਤ ਕੌਰ ਕਾਬੂ ਬਰਨਾਲਾ, 15 ਫ਼ਰਵਰੀ (ਰਵਿੰਦਰ ਸ਼ਰਮਾ) : ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਸ਼ਨਿੱਚਰਵਾਰ ਨੂੰ ਬਰਨਾਲਾ ’ਚ ਵੱਡੀ ਕਾਰਵਾਈ ਕੀਤੀ ਹੈ। ਜਿਸ ਵਲੋਂ ਧਨੌਲਾ…

ਕਾਇਆਕਲਪ ਪ੍ਰੋਗਰਾਮ ਵਿੱਚ ਸਬ ਡਿਵੀਜ਼ਨਲ ਹਸਪਤਾਲ ਤਪਾ ਸੂਬੇ ਭਰ ‘ਚੋਂ ਮੋਹਰੀ

- ਸਿਵਲ ਹਸਪਤਾਲ ਬਰਨਾਲਾ ਅਤੇ ਸੀ.ਐਚ.ਸੀ. ਮਹਿਲ ਕਲਾਂ ਨੂੰ ਤੀਜਾ ਸਥਾਨ  ਬਰਨਾਲਾ, 13 ਫਰਵਰੀ (ਰਵਿੰਦਰ ਸ਼ਰਮਾ) : ਸਿਹਤ ਵਿਭਾਗ ਬਰਨਾਲਾ ਅਧੀਨ ਸਿਹਤ ਸੰਸਥਾਵਾਂ ਨੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੀ ਰਹਿਨੁਮਾਈ ਅਤੇ ਡਿਪਟੀ ਕਮਿਸ਼ਨਰ…