ਪੰਜਾਬ ‘ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, ਹੁਣ ਪੁਲਿਸ ਵੀ ਸੁਰੱਖਿਅਤ ਨਹੀਂ – ਨਰਿੰਦਰ ਗਰਗ ਨੀਟਾ
ਪੰਜਾਬ ਸਰਕਾਰ ਬਿਆਨਬਾਜ਼ੀ ਛੱਡ ਕੇ ਜ਼ਮੀਨੀ ਪੱਧਰ 'ਤੇ ਸਖ਼ਤ ਕਾਰਵਾਈ ਕਰੇ, ਅਮਨ-ਕਾਨੂੰਨ ਬਹਾਲ ਕਰਨਾ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਬਰਨਾਲਾ, 19 ਸਤੰਬਰ (ਰਵਿੰਦਰ ਸ਼ਰਮਾ) : ਭਾਜਪਾ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਪੰਜਾਬ ਦੀ…









