ਕਬਾੜ ਵਾਲੇ ਦੀ ਧੀ ਬਣੀ ਮਾਈਕ੍ਰੋਸਾਫਟ ਇੰਜੀਨੀਅਰ, ਸਿਮਰਨ ਨੂੰ ਮਿਲਿਆ 55 ਲੱਖ ਦਾ ਪੈਕੇਜ

ਕਬਾੜ ਵਾਲੇ ਦੀ ਧੀ ਬਣੀ ਮਾਈਕ੍ਰੋਸਾਫਟ ਇੰਜੀਨੀਅਰ, ਸਿਮਰਨ ਨੂੰ ਮਿਲਿਆ 55 ਲੱਖ ਦਾ ਪੈਕੇਜ

ਹਿਸਾਰ, 5 ਜੁਲਾਈ (ਰਵਿੰਦਰ ਸ਼ਰਮਾ) : ਹਿਸਾਰ ਦੀ ਧੀ ਸਿਮਰਨ ਨੂੰ ਮਾਈਕ੍ਰੋਸਾਫਟ ਕੰਪਨੀ ਹੈਦਰਾਬਾਦ ਵਿੱਚ ਇੰਜੀਨੀਅਰਿੰਗ ਦੀ ਨੌਕਰੀ ਮਿਲੀ ਹੈ। ਸਿਮਰਨ ਨੂੰ 55 ਲੱਖ ਦਾ ਸਾਲਾਨਾ ਪੈਕੇਜ ਮਿਲਿਆ ਹੈ। ਸਿਮਰਨ ਸਿਰਫ਼ 21 ਸਾਲ ਦੀ ਹੈ।…
ਪੰਜਾਬ ਵ/ਸ ਅਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰ ਯੂਨੀਅਨ ਦੀ ਹੜ੍ਹਤਾਲ 26ਵੇਂ ਦਿਨ ਵੀ ਜਾਰੀ

ਪੰਜਾਬ ਵ/ਸ ਅਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰ ਯੂਨੀਅਨ ਦੀ ਹੜ੍ਹਤਾਲ 26ਵੇਂ ਦਿਨ ਵੀ ਜਾਰੀ

ਬਰਨਾਲਾ, 5 ਜੁਲਾਈ (ਰਵਿੰਦਰ ਸ਼ਰਮਾ) : ਪੰਜਾਬ ਵ/ਸ ਅਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰ ਯੂਨੀਅਨ ਪੰਜਾਬ ਵੱਲੋਂ ਪਿਛਲੀ 10 ਜੂਨ ਤੋਂ ਅਣਮਿੱਥੇ ਸਮੇਂ ਦੀ ਸੂਬਾ ਪੱਧਰੀ ਹੜਤਾਲ ਅੱਜ 26ਵੇਂ ਦਿਨ ਵਿੱਚ ਪਹੁੰਚ ਗਈ ਹੈ। ਸੰਘਰਸ਼ ਵੱਖ-ਵੱਖ ਪੜਾਵਾਂ…
11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਬਰਨਾਲਾ, 4 ਜੁਲਾਈ (ਰਵਿੰਦਰ ਸ਼ਰਮਾ) : ਭ੍ਰਿਸ਼ਟਾਚਾਰ ਵਿਰੁੱਧ ਕੀਤੀ ਜਾ ਰਹੀ ਆਪਣੀ ਲਗਾਤਾਰ ਕਾਰਵਾਈ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਜਿ਼ਲ੍ਹਾ ਬਰਨਾਲਾ ਦੇ ਨਗਰ ਕੌਂਸਲ ਧਨੌਲਾ ਵਿਖੇ ਤਾਇਨਾਤ ਲੇਖਾਕਾਰ ਦੀਪਕ ਸੇਤੀਆ ਨੂੰ 11,000 ਰੁਪਏ…
ਮੰਤਰੀ ਕੁਲਦੀਪ ਧਾਲੀਵਾਲ ਦੀ ਛੁੱਟੀ ਨੇ ਸਿਆਸੀ ਗਲਿਆਰਿਆਂ ’ਚ ਵਧਾਈ ਹਲਚਲ

ਮੰਤਰੀ ਕੁਲਦੀਪ ਧਾਲੀਵਾਲ ਦੀ ਛੁੱਟੀ ਨੇ ਸਿਆਸੀ ਗਲਿਆਰਿਆਂ ’ਚ ਵਧਾਈ ਹਲਚਲ

ਚੰਡੀਗੜ੍ਹ, 4 ਜੁਲਾਈ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਨੇ ਵੀਰਵਾਰ ਨੂੰ ਹੋਏ ਕੈਬਨਿਟ ਵਿਸਥਾਰ ਵਿੱਚ ਲੁਧਿਆਣਾ ਵੈਸਟ ਤੋਂ ਵਿਧਾਇਕ ਅਤੇ ਉਦਯੋਗਪਤੀ ਸੰਜੀਵ ਅਰੋੜਾ ਨੂੰ ਮੰਤਰੀ ਅਹੁਦੇ ਦੀ ਸਹੁੰ ਚੁਕਾਈ। ਉੱਥੇ ਹੀ ਕੁਲਦੀਪ ਸਿੰਘ ਧਾਲੀਵਾਲ ਨੂੰ…
ਰਿਸ਼ਵਤ ਮਾਮਲੇ ਵਿੱਚ ਡੀਐਸਪੀ ਕ੍ਰਾਈਮ ਗ੍ਰਿਫ਼ਤਾਰ, ਮਹਿਕਮੇ ‘ਚ ਮੱਚਿਆ ਹੜਕੰਪ

ਰਿਸ਼ਵਤ ਮਾਮਲੇ ਵਿੱਚ ਡੀਐਸਪੀ ਕ੍ਰਾਈਮ ਗ੍ਰਿਫ਼ਤਾਰ, ਮਹਿਕਮੇ ‘ਚ ਮੱਚਿਆ ਹੜਕੰਪ

ਚੰਡੀਗੜ੍ਹ, 4 ਜੁਲਾਈ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਫਰੀਦਕੋਟ ਦੇ ਡੀਐਸਪੀ (ਕ੍ਰਾਈਮ ਅਗੈਂਸਟ ਵੂਮੈਨ) ਰਾਜਨਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਐਸਪੀ ਨੇ ਆਪਣੇ ਖਿਲਾਫ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਰੱਦ ਕਰਵਾਉਣ ਲਈ 1…
ਸ਼੍ਰੋਮਣੀ ਅਕਾਲੀ ਦਲ ਦੀ ਸੁਰਜੀਤੀ ਲਈ ਰਾਜਦੇਵ ਸਿੰਘ ਖਾਲਸਾ ਦੀ ਪੰਜ ਮੈਂਬਰੀ ਭਰਤੀ ਕਮੇਟੀ ਨੂੰ ਹਮਾਇਤ

ਸ਼੍ਰੋਮਣੀ ਅਕਾਲੀ ਦਲ ਦੀ ਸੁਰਜੀਤੀ ਲਈ ਰਾਜਦੇਵ ਸਿੰਘ ਖਾਲਸਾ ਦੀ ਪੰਜ ਮੈਂਬਰੀ ਭਰਤੀ ਕਮੇਟੀ ਨੂੰ ਹਮਾਇਤ

ਬਾਦਲਾਂ ਦੀਆਂ ਗਲਤੀਆਂ ਕਾਰਨ ਅਕਾਲੀ ਦਲ ਅੱਜ ਜ਼ਮੀਨ 'ਤੇ ਆ ਗਿਆ - ਢੀਂਡਸਾਬਰਨਾਲਾ, 3 ਜੁਲਾਈ (ਰਵਿੰਦਰ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਚੁਣੀ ਗਈ ਪੰਜ ਮੈਂਬਰੀ ਕਮੇਟੀ ਨੇ ਅੱਜ ਬਰਨਾਲਾ ਵਿਖੇ ਸਾਬਕਾ…
ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫਾ

ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ, 3 ਜੁਲਾਈ (ਰਵਿੰਦਰ ਸ਼ਰਮਾ) : ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਆਮ ਆਦਮੀ ਪਾਰਟੀ…
ਆਬਕਾਰੀ ਵਿਭਾਗ ਦੀ ਟੀਮ ਵਲੋਂ ਬਰਨਾਲਾ ਸ਼ਹਿਰ ਵਿਚ ਵੱਖ ਵੱਖ ਥਾਵਾਂ ‘ਤੇ ਚੈਕਿੰਗ

ਆਬਕਾਰੀ ਵਿਭਾਗ ਦੀ ਟੀਮ ਵਲੋਂ ਬਰਨਾਲਾ ਸ਼ਹਿਰ ਵਿਚ ਵੱਖ ਵੱਖ ਥਾਵਾਂ ‘ਤੇ ਚੈਕਿੰਗ

- ਬਿਨਾਂ ਲਾਇਸੈਂਸ ਤੋਂ, ਜਨਤਕ ਥਾਵਾਂ 'ਤੇ ਸ਼ਰਾਬ ਪਿਲਾਉਣ ਦੀ ਮਨਾਹੀ, ਆਬਕਾਰੀ ਐਕਟ ਬਾਰੇ ਕੀਤਾ ਜਾਗਰੂਕ ਬਰਨਾਲਾ, 3 ਜੁਲਾਈ (ਰਵਿੰਦਰ ਸ਼ਰਮਾ) : ਆਬਕਾਰੀ ਵਿਭਾਗ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਦੇ ਨਿਰਦੇਸ਼ਾਂ ਤਹਿਤ ਬਰਨਾਲਾ…
ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਦਿੱਤਾ ਅਸਤੀਫ਼ਾ?

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਦਿੱਤਾ ਅਸਤੀਫ਼ਾ?

ਚੰਡੀਗੜ੍ਹ, 3 ਜੁਲਾਈ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ’ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਦੀਆਂ ਖ਼ਬਰਾਂ ਹਨ। ਹਾਲਾਂਕਿ ਸਰਕਾਰੀ ਤੌਰ ’ਤੇ ਇਸ ਦੀ ਪੁਸ਼ਟੀ ਹੋਣੀ ਬਾਕੀ ਹੈ। ਸੂਤਰਾਂ ਦੇ…
ਬਰਨਾਲਾ ’ਚ 8 ਸਕੂਲੀ 8 ਬੱਸਾਂ ਦੇ ਕੱਟੇ ਚਲਾਨ

ਬਰਨਾਲਾ ’ਚ 8 ਸਕੂਲੀ 8 ਬੱਸਾਂ ਦੇ ਕੱਟੇ ਚਲਾਨ

ਬਰਨਾਲਾ, 3 ਜੁਲਾਈ (ਰਵਿੰਦਰ ਸ਼ਰਮਾ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ.ਬੈਨਿਥ ਆਈ. ਏ. ਐੱਸ ਦੀ ਰਹਿਨੁਮਾਈ ਹੇਠ ਤੇ ਕੁਲਵਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਦੀ ਅਗਵਾਈ…