ਕੁਝ ਮਹੀਨੇ ਪਹਿਲਾਂ ਹੀ ਪਿੰਡ ਦੀ ਕੁੜੀ ਨਾਲ ਕਰਵਾਈ ਸੀ ਲਵ ਮੈਰਿਜ, ਹੁਣ ਕਲੇਸ਼ ਹੋਣ ’ਤੇ ਲਿਆ ਫ਼ਾਹਾ

ਅਬੋਹਰ, 16 ਮਈ (ਰਵਿੰਦਰ ਸ਼ਰਮਾ) : ਕਰੀਬ 6 ਮਹੀਨੇ ਪਹਿਲਾਂ ਆਪਣੇ ਹੀ ਪਿੰਡ ਦੀ ਕੁੜੀ ਨਾਲ ਲਵ ਮੈਰਿਜ ਕਰਵਾਉਣ ਵਾਲੇ ਨੌਜਵਾਨ ਵੱਲੋਂ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰਨ ਦਾ ਮੰਦਭਾਗਾ ਸਮਾਚਾਰ ਆਇਆ ਸਾਹਮਣੇ ਆਇਆ…

ਪਤੀ-ਪਤਨੀ ਨੂੰ ਇੰਗਲੈਂਡ ਭੇਜਣ ਦੇ ਨਾਮ ’ਤੇ ਮਾਰੀ ਲੱਖਾਂ ਦੀ ਠਗੀ, ਔਰਤ ਸਣੇ ਦੋ ’ਤੇ ਪਰਚਾ

ਸੰਗਰੂਰ, 16 ਮਈ (ਰਵਿੰਦਰ ਸ਼ਰਮਾ) :  ਸੰਗਰੂਰ ਵਿੱਚ ਇੱਕ ਜੋੜੇ ਨੂੰ ਵਿਦੇਸ਼ ਭੇਜਣ ਦੇ ਨਾਮ 'ਤੇ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਔਰਤ ਅਤੇ ਉਸਦੇ ਸਾਥੀ ਨੇ ਪਤੀ-ਪਤਨੀ ਨੂੰ ਇੰਗਲੈਂਡ ਭੇਜਣ ਦੇ ਨਾਮ 'ਤੇ…

ਮੱਕੀ ਹੇਠ ਲੁੱਕੋ ਕੇ 40 ਕਿਲੋ ਭੁੱਕੀ ਲਿਆ ਰਹੇ ਤਿੰਨ ਵਿਅਕਤੀ ਕਾਬੂ, ਟਰਾਲਾ ਵੀ ਬਰਾਮਦ

ਹੰਡਿਆਇਆ, 15 ਮਈ (ਰਵਿੰਦਰ ਸ਼ਰਮਾ) :  ਥਾਣਾ ਸਿਟੀ 2 ਅਤੇ ਸੀਆਈਏ ਸਟਾਫ ਬਰਨਾਲਾ ਦੀ ਪੁਲਿਸ ਨੇ ਸਾਂਝੇ ਆਪਰੇਸ਼ਨ ਦੌਰਾਨ 40 ਕਿਲੋ ਭੁੱਕੀ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਬਾਰੇ…

11.88 ਕਰੋੜ ਦੀ ਲਾਗਤ ਵਾਲੇ ਪ੍ਰੋਜੈਕਟ ਅਧੀਨ ਬਾਜਾਖਾਨਾ ਰੋਡ ਫਲਾਈਓਵਰ ਹੇਠਾਂ ਬਣੇਗਾ ਅੰਡਰਪਾਸ: ਮੀਤ ਹੇਅਰ

- ਸੰਸਦ ਮੈਂਬਰ ਨੇ ਬਹੁਕਰੋੜੀ ਫੋਰਲੇਨ ਪ੍ਰੋਜੈਕਟ ਦਾ ਵੀ ਲਿਆ ਜਾਇਜ਼ਾ - ਬਰਨਾਲਾ ਰਜਵਾਹੇ ਵਿਚ ਪਾਣੀ ਦੀ 20 ਫੀਸਦੀ ਸਮਰੱਥਾ ਵਧੀ, ਕਈ ਨਵੇਂ ਮੋਘੇ ਤਜਵੀਜ਼ਤ ਬਰਨਾਲਾ, 15 ਮਈ (ਰਵਿੰਦਰ ਸ਼ਰਮਾ) : ਲੋਕ ਸਭਾ ਮੈਂਬਰ ਸੰਗਰੂਰ…

ਬਿਰਧ ਆਸ਼ਰਮ ਵਿੱਚ ਰਹਿਣ ਲਈ ਲੋੜਵੰਦ ਬਜ਼ੁਰਗ ਰਜਿਸਟ੍ਰੇਸ਼ਨ ਕਰਵਾਉਣ : ਡਿਪਟੀ ਕਮਿਸ਼ਨਰ

    ਬਰਨਾਲਾ, 15 ਮਈ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਵੱਲੋ ਖੱਟਰ ਪੱਤੀ ਤਪਾ, ਜ਼ਿਲ੍ਹਾ ਬਰਨਾਲਾ ਵਿਖੇ ਲੋੜਵੰਦ ਬਜ਼ੁਰਗਾਂ…

ਛੁੱਟੀ ’ਤੇ ਆਏ ਫ਼ੌਜੀ ਕੋਲੋਂ 225 ਗ੍ਰਾਮ ਹੈਰੋਇਨ ਬਰਾਮਦ, ਗ੍ਰਿਫ਼ਤਾਰ

ਲੁਧਿਆਣਾ, 15 ਮਈ (ਰਵਿੰਦਰ ਸ਼ਰਮਾ) :  ਜ਼ਿਲ੍ਹਾ ਦਿਹਾਤੀ ਪੁਲਿਸ ਨੇ ਐਸਐਸਪੀ ਡਾ. ਅੰਕੁਰ ਗੁਪਤਾ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਚਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਦਰ ਇੱਕ ਹੋਰ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਨੇ…

ਬਰਨਾਲਾ ’ਚ ਹਨੀਟ੍ਰੈਪ ਗਿਰੋਹ ਦਾ ਪਰਦਾਫ਼ਾਸ਼, ਇਕ ਔਰਤ ਸਣੇ 3 ਕਾਬੂ, ਇਕ ਫ਼ਰਾਰ

ਬਰਨਾਲਾ, 15 ਮਈ (ਰਵਿੰਦਰ ਸ਼ਰਮਾ) : ਥਾਣਾ ਸਿਟੀ 2 ਬਰਨਾਲਾ ਦੀ ਪੁਲਿਸ ਨੇ ਬਰਨਾਲਾ ’ਚ ਹਨੀਟ੍ਰੈਪ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ ਇਕ ਔਰਤ ਸਣੇ 3 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਇਕ ਨੌਜਵਾਨ ਦੀ ਗ੍ਰਿਫ਼ਤਾਰੀ ਅਜੇ…

ਜ਼ਮੀਨ ਦੀ ਉਪਜਾਓੂ ਸ਼ਕਤੀ ਵਧਾਉਣ ਲਈ ਦਾਲਾਂ ਦੀ ਕਾਸ਼ਤ ਕੀਤੀ ਜਾਵੇ : ਡਿਪਟੀ ਕਮਿਸ਼ਨਰ

- ਡਿਪਟੀ ਕਮਿਸ਼ਨਰ ਬਰਨਾਲਾ ਵੱਲੋਂ ਸ਼ਹਿਣਾ ਵਿੱਚ ਮੂੰਗੀ ਦੇ ਖੇਤਾਂ ਦਾ ਦੌਰਾ ਬਰਨਾਲਾ, 15 ਮਈ (ਰਵਿੰਦਰ ਸ਼ਰਮਾ) : ਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਵੱਲੋਂ ਸ਼ਹਿਣਾ ਵਿੱਚ ਖੇਤਾਂ ਦਾ ਦੌਰਾ ਕੀਤਾ ਗਿਆ।  ਡਿਪਟੀ ਕਮਿਸ਼ਨਰ ਅਤੇ ਖੇਤੀਬਾੜੀ…

ਓਪਰੇਸ਼ਨ ਸਿੰਦੂਰ ਦੀ ਕਾਮਯਾਬੀ ਲਈ ਸਾਬਕਾ ਸੈਨਿਕਾ ਨੇ ਡਿਪਟੀ ਕਮਿਸ਼ਨਰ ਬਰਨਾਲਾ ਨਾਲ ਖ਼ੁਸ਼ੀ ਸਾਂਝੀ ਕੀਤੀ, ਮੂੰਹ ਮਿੱਠਾ ਕਰਵਾਇਆ

ਬਰਨਾਲਾ, 15 ਮਈ (ਰਵਿੰਦਰ ਸ਼ਰਮਾ) : ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਭਾਰਤ ਵੱਲੋ ਪਾਕਿਸਤਾਨ ਦੇ ਅਤਿਵਾਦੀ ਟਿਕਾਣਿਆਂ ਦੇ ਖਿਲਾਫ ਆਰਮੀ ਨੇਵੀ ਅਤੇ ਏਅਰ ਫੋਰਸ ਵਲੋਂ ਓਪਰੇਸ਼ਨ ਸਿੰਦੂਰ ਦੀ ਧੜੱਲੇਦਾਰ ਕਾਮਯਾਬੀ ਤੋਂ ਬਾਅਦ ਸਾਬਕਾ ਸੈਨਿਕ ਵਿੰਗ…

ਆਉਂਦੇ ਮਹੀਨਿਆਂ ’ਚ ਪੰਜਾਬ ਨੂੰ ਨਸ਼ਿਆਂ ਦੀ ਦਲਦਲ ’ਚੋਂ ਬਾਹਰ ਕੱਢ ਲਵਾਂਗੇ : ਬਲਤੇਜ ਪੰਨੂੰ

- ਬਲਤੇਜ ਪੰਨੂੰ ਉਚੇਚੇ ਤੌਰ `ਤੇ ਐਸ.ਡੀ ਸਭਾ ਦੇ ਚੇਅਰਮੈਨ ਸ਼ਿਵਦਰਸ਼ਨ ਸ਼ਰਮਾ ਨੂੰ ਮਿਲਣ ਪੁਹੰਚੇ ਬਰਨਾਲਾ, 15 ਮਈ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮਹਿੰਮ ਤਹਿਤ ਅੰਤਿਮ ਰੂਪ ਰੇਖਾ ਤਿਆਰ ਕਰ ਲਈ…