ਬਰਨਾਲਾ ਦੀ ਧੀ ਹਰਸਿਮਰਤ ਕੌਰ 12ਵੀਂ ਜਮਾਤ ਦੇ ਨਤੀਜੇ ‘ਚ ਛਾਈ, ਸੂਬੇ ਵਿੱਚੋਂ ਪ੍ਰਾਪਤ ਕੀਤਾ ਪਹਿਲਾ ਸਥਾਨ
ਬਰਨਾਲਾ, 13 ਮਈ (ਰਵਿੰਦਰ ਸ਼ਰਮਾ) : ਬਰਨਾਲਾ ਦੇ ਸਰਵਹਿਤਕਾਰੀ ਵਿਦਿਆ ਮੰਦਰ ਵਿਖੇ 12ਵੀਂ ਜਮਾਤ ਵਿੱਚ ਪੜ੍ਹਦੀ ਹਰਸੀਰਤ ਕੌਰ ਸਪੁੱਤਰੀ ਸਿਮਰਦੀਪ ਸਿੰਘ ਨੇ ਸੂਬੇ ਵਿੱਚੋਂ 12ਵੀਂ ਜਮਾਤ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਜਿਸਦਾ ਪਰਿਵਾਰ ਧਨੌਲਾ…