ਬਰਨਾਲਾ ਵਿੱਚ ਵੀ ਸਮਾਗਮਾਂ ਦੌਰਾਨ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਚਲਾਉਣ ‘ਤੇ ਪਾਬੰਦੀ

ਬਰਨਾਲਾ, 8 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਟੀ.ਬੈਨਿਥ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿੰਆਂ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਖੁਸ਼ੀਆਂ ਅਤੇ ਧਾਰਮਿਕ…

ਪੰਜਾਬ ਦੇ ਇਸ ਜ਼ਿਲ੍ਹੇ ‘ਚ ਅਗਲੇ ਹੁਕਮਾਂ ਤੱਕ ਲੱਗਿਆ ਰਾਤ ਦਾ ਪੱਕਾ BlackOut

ਗੁਰਦਾਸਪੁਰ, 8 ਮਈ (ਰਵਿੰਦਰ ਸ਼ਰਮਾ) : ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਅਤੇ ਸਰਹੱਦੀ ਖੇਤਰਾਂ ਵਿੱਚ ਸੰਵੇਦਨਸ਼ੀਲ ਮਾਹੌਲ ਦੇ ਮੱਦੇਨਜ਼ਰ ਕੇਂਦਰ ਅਤੇ ਰਾਜ ਸਰਕਾਰ ਦੇ ਨਿਰਦੇਸ਼ਾਂ 'ਤੇ ਸਿਵਲ ਡਿਫੈਂਸ ਐਕਟ 1968 ਅਧੀਨ ਐਮਰਜੈਂਸੀ ਸਥਿਤੀ ਨਾਲ…

ਫ਼ਿਰੋਜ਼ਪੁਰ ‘ਚ BSF ਨੇ ਗੋਲੀਆਂ ਨਾਲ ਭੁੰਨਿਆ ਪਾਕਿਸਤਾਨੀ ਘੁਸਪੈਠੀਆ

ਫਿਰੋਜਪੁਰ, 8 ਮਈ (ਰਵਿੰਦਰ ਸ਼ਰਮਾ) : ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਦੇ ਦਰਮਿਆਨ ਫ਼ਿਰੋਜ਼ਪੁਰ ਸੈਕਟਰ ਵਿੱਚ ਬੀਐਸਐਫ਼ ਬਲੋਂ  7-8 ਮਈ ਦੀ ਦਰਮਿਆਨੀ ਰਾਤ ਨੂੰ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰਨ…

ਚੰਡੀਗੜ੍ਹ ‘ਚ ਸਾਰੇ ਮੈਡੀਕਲ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ; 24×7 ਐਮਰਜੈਂਸੀ ਡਿਊਟੀ ਲਈ ਤਿਆਰ ਰਹਿਣ ਦੇ ਹੁਕਮ, PGI ‘ਚ ਵੱਖਰਾ ਵਾਰਡ ਤੇ ਗੇਟ ਤਿਆਰ

ਚੰਡੀਗੜ੍ਹ, 8 ਮਈ (ਰਵਿੰਦਰ ਸ਼ਰਮਾ) : ਚੰਡੀਗੜ੍ਹ ਵਿੱਚ "ਅਪਰੇਸ਼ਨ ਸਿੰਦੂਰ" ਦੇ ਬਾਅਦ ਸਾਰੇ ਮੈਡੀਕਲ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੂੰ 24x7 ਐਮਰਜੈਂਸੀ ਡਿਊਟੀ ਲਈ ਤਿਆਰ ਰਹਿਣ ਦੇ ਹੁਕਮ ਦਿੱਤੇ ਗਏ ਹਨ।…

ਟ੍ਰਾਈਡੈਂਟ ਫੈਕਟਰੀ ਧੌਲਾ ਅਤੇ ਆਈ ਓ ਐੱਲ ਫੈਕਟਰੀ ਫਤਿਹਗੜ੍ਹ ਛੰਨਾ ਵਿਖੇ ਹੋਈ ਜ਼ਿਲ੍ਹਾ ਬਰਨਾਲਾ ਦੀ ਦੂਜੀ ਮੌਕ ਡਰਿੱਲ

- ਲੋਕਾਂ ਨੂੰ ਸ਼ਾਂਤਮਈ ਢੰਗ ਨਾਲ ਬਲੈਕ ਆਉਟ ਦੌਰਾਨ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ : ਉੱਪ ਮੰਡਲ ਮੈਜਿਸਟਰੇਟ ਬਰਨਾਲਾ, 7 ਮਈ ਰਵਿੰਦਰ ਸ਼ਰਮਾ : ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ…

ਨਸ਼ੇ ਦੀ ਵੱਧ ਡੋਜ਼ ਕਾਰਨ ਇਕ ਨੌਜਵਾਨ ਦੀ ਮੌਤ, ਦੂਜਾ ਜ਼ੇਰੇ ਇਲਾਜ

ਸੰਗਰੂਰ\ਮਸਤੂਆਣਾ ਸਾਹਿਬ, 7 ਮਈ (ਰਵਿੰਦਰ ਸ਼ਰਮਾ) : ਇਕ ਪਾਸੇ ਸਰਕਾਰ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੇ ਪੱਧਰ ’ਤੇ ਨਸ਼ਾ ਖਤਮ ਕੀਤਾ ਜਾ ਰਿਹਾ ਹੈ ਤੇ ਨਸ਼ੇ ਦੇ ਸੌਦਾਗਰਾਂ ਨੂੰ…

ਬਰਨਾਲਾ ਅਦਾਲਤ ਨੇ ਵਿਅਕਤੀ ਨੂੰ ਕੇਸ ’ਚੋਂ ਤਾਂ ਕਰ ਦਿੱਤਾ ਸੀ ਬਰੀ, ਪਰ ਗੈਰ ਹਾਜ਼ਰ ਰਹਿਣ ਕਾਰਨ ਕਸੂਤਾ ਫ਼ਸਿਆ

ਬਰਨਾਲਾ, 7 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ ਆਲਮ ਆਈ.ਪੀ.ਐੱਸ. ਦੀ ਅਗਵਾਈ ਹੇਠ ਪੀ.ਓ. ਸਟਾਫ਼ ਬਰਨਾਲਾ ਦੀ ਪੁਲਿਸ ਨੇ ਐਕਸਾਈਜ਼ ਐਕਟ ਦੇ ਮਾਮਲੇ ’ਚ ਭਗੌੜਾ ਚੱਲ ਰਹੇ ਵਿਅਕਤੀ ਨੂੰ ਕਾਬੂ ਕਰਨ ’ਚ…

ਅੱਜ ਬਰਨਾਲਾ ਵਿੱਚ ਹੋਈ ਪਹਿਲੀ ਮੌਕ ਡਰਿੱਲ

- ਸਕੂਲੀ ਵਿਦਿਆਰਥੀਆਂ, ਸਟਾਫ ਮੈਂਬਰਾਂ, ਸਿਵਲ ਡਿਫੈਂਸ ਵਾਰਡਨ ਨੂੰ ਅੱਗ ਲੱਗਣ ਦੇ ਹਾਲਤਾਂ 'ਚ ਕੀਤੇ ਜਾਣਾ ਵਾਲੇ ਕੰਮ ਬਾਰੇ ਦੱਸਿਆ ਗਿਆ - ਲੋਕ ਸ਼ਾਂਤ ਰਹਿਣ ਅਤੇ ਅਫਵਾਹਾਂ ਤੋਂ ਬਚਣ, ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਬਰਨਾਲਾ, 7…

20 ਮਈ ਦੀ ਦੇਸ਼ ਪੱਧਰੀ ਹੜ੍ਹਤਾਲ ’ਚ ਵੱਧ ਚੜ੍ਹ ਕੇ ਭਾਗ ਲੈਣਗੀਆਂ ਮਜ਼ਦੂਰ ਜੱਥੇਬੰਦੀਆਂ

ਬਰਨਾਲਾ , 7 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹੇ ਦੀਆਂ ਮਜ਼ਦੂਰ ਜੱਥੇਬੰਦੀਆਂ ਦੇ ਸਾਂਝੇ ਮੋਰਚੇ ਵਿੱਚ ਸ਼ਾਮਲ ਮਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਰਾਜ ਸਿੰਘ ਰਾਮਾ, ਸਕੱਤਰ ਖੁਸ਼ੀਆ ਸਿੰਘ, ਮੀਤ ਪ੍ਰਧਾਨ ਕੌਰ ਸਿੰਘ ਕਲਾਲ…

ਹੁਣ ਪਾਕਿਸਤਾਨ ਕਹਿੰਦਾ… ‘ਹਮਲੇ ਬੰਦ ਕਰੋ, ਅਸੀਂ ਕੁਝ ਨਹੀਂ ਕਰਾਂਗੇ’

ਨਵੀਂ ਦਿੱਲੀ, 7 ਮਈ (ਰਵਿੰਦਰ ਸ਼ਰਮਾ) : ਭਾਰਤੀ ਫੌਜ ਵਲੋਂ ਮੰਗਲਵਾਰ ਦੇਰ ਰਾਤ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਦਾ ਬਦਲਾ ਲੈਣ ਲਈ ਪਾਕਿਸਤਾਨ ਦੀਆਂ 9 ਥਾਵਾਂ ’ਤੇ ਕੀਤੇ ਹਮਲੇ ਤੋਂ ਬਾਅਦ ਪਾਕਿਸਤਾਨ ਵਲੋਂ…