ਸਪੋਰਟਸ ਵਿੰਗ ਸਕੂਲਾਂ ਵਿਚ ਖਿਡਾਰੀਆਂ ਦੇ ਲਏ ਚੋਣ ਟਰਾਇਲ : ਜ਼ਿਲ੍ਹਾ ਖੇਡ ਅਫ਼ਸਰ

ਬਰਨਾਲਾ, 10 ਅਪ੍ਰੈਲ (ਰਵਿੰਦਰ ਸ਼ਰਮਾ) : ਖੇਡ ਵਿਭਾਗ ਪੰਜਾਬ ਵੱਲੋਂ ਸਾਲ 2025-26 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ ਵਿਚ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖਲ ਕਰਨ ਲਈ ਦਫਤਰ ਜ਼ਿਲ੍ਹਾ ਖੇਡ ਵਿਭਾਗ ਬਰਨਾਲਾ ਵੱਲੋਂ ਦੋ ਦਿਨਾਂ ਚੋਣ ਟਰਾਇਲ…

ਮੁਆਫ਼ੀ ਜੀ ! ਪੰਜਾਬ ਦੇ ਸਾਰੇ ਅਧਿਆਪਕਾਂ ਤੋਂ AAP ਵਿਧਾਇਕ ਜੌੜਾਮਾਜਰਾ ਨੇ ਮੰਗੀ ਮੁਆਫ਼ੀ

ਸਮਾਣਾ, 10 ਅਪ੍ਰੈਲ (ਰਵਿੰਦਰ ਸ਼ਰਮਾ) : ਸਮਾਣਾ ਦੇ ਆਪ ਵਿਧਾਇਕ ਅਤੇ ਸਾਬਕਾ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅਧਿਆਪਕਾਂ ਤੋਂ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਨੇ ਵੀਡੀਓ ਜਾਰੀ ਕਰਦਿਆਂ ਹੋਇਆ ਕਿਹਾ ਕਿ ਅਧਿਆਪਕ ਸਾਡੇ ਸਤਿਕਾਰਯੋਗ ਹਨ,…

ਪੰਜਾਬ ’ਚ DSP ਸਾਹਮਣੇ ਸਬ ਇੰਸਪੈਕਟਰ ਦਾ ਗੋਲੀਆਂ ਮਾਰ ਕੇ ਕਤਲ, ‘ਆਪ’ ਸਰਪੰਚ ਸਮੇਤ ਹੋਰਨਾਂ ’ਤੇ ਪਰਚਾ

ਤਰਨਤਾਰਨ 10 ਅਪ੍ਰੈਲ (ਰਵਿੰਦਰ ਸ਼ਰਮਾ) : ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਕੋਟ ਮੁਹੰਮਦ ਖਾਂ ’ਚ ਝਗੜਾ ਸੁਲਝਾਉਣ ਗਏ ਥਾਣਾ ਗੋਇੰਦਵਾਲ ਸਾਹਿਬ ਦੇ ਸਬ-ਇੰਸਪੈਕਟਰ ਦੀ ਜਿੱਥੇ ਗੋਲੀ ਮਾਰ ਕੇ ਹੱਤਿਆ ਕਰ…

ਪੰਚਾਇਤੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਛੁਡਵਾਇਆ

ਬਰਨਾਲਾ, 10 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ਼੍ਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਦਿਸ਼ਾ- ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਹੁਕਮਾਂ ਅਨੁਸਾਰ…

ਸ਼੍ਰੋਮਣੀ ਸਾਹਿਤਕਾਰ ਓਮ ਪ੍ਰਕਾਸ਼ ਗਾਸੋ ਦਾ 93ਵਾਂ ਜਨਮ ਦਿਨ ਮਨਾਇਆ

- ਗਾਸੋ ਦੀਆਂ ਦੋ ਨਵੀਆਂ ਪੁਸਤਕਾਂ 'ਇਹ ਇੱਕ ਆਵਾਜ਼ ਹੈ' ਤੇ 'ਪਿੰਗਲਵਾੜਾ ਅਮ੍ਰਿਤਸਰ ਦਾ ਅਦੁੱਤੀ ਯੋਗਦਾਨ' ਲੋਕ ਅਰਪਣ ਕੀਤੀਆਂ ਗਈਆਂ ਬਰਨਾਲਾ, 10 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬੀ ਸਾਹਿਤ ਰਤਨ ਤੇ ਸ਼੍ਰੋਮਣੀ ਸਾਹਿਤਕਾਰ ਓਮ ਪ੍ਰਕਾਸ਼ ਗਾਸੋ…

ਜਬਰ ਜਨਾਹ ਦੇ ਮੁਲਜ਼ਮ ਪਾਸਟਰ ਜਸ਼ਨ ਗਿੱਲ ਨੇ ਅਦਾਲਤ ‘ਚ ਕੀਤਾ ਆਤਮ-ਸਮਰਪਣ

ਗੁਰਦਾਸਪੁਰ, 9 ਅਪ੍ਰੈਲ (ਰਵਿੰਦਰ ਸ਼ਰਮਾ) : ਬੀਸੀਏ ਦੀ ਵਿਦਿਆਰਥਣ ਨਾਲ ਜਬਰ ਜਨਾਹ ਦੇ ਮੁਲਜ਼ਮ ਨੇ ਆਖ਼ਿਰ ਗੁਰਦਾਸਪੁਰ ਵਿਖ਼ੇ ਬਾਅਦ ਦੁਪਹਿਰ ਅੱਜ ਆਤਮ ਸਮਰਪਣ ਕਰ ਦਿੱਤਾ। ਜ਼ਿਕਰਯੋਗ ਹੈ ਕਿ ਲੰਬਾ ਸਮਾਂ ਪੁਲਿਸ ਦੇ ਹੱਥ ਨਾ ਲੱਗਣ…

ਪਰਮਿੰਦਰ ਸਿੰਘ ਭੰਗੂ ਨੇ ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

- ਸੰਸਦ ਮੈਂਬਰ ਮੀਤ ਹੇਅਰ ਤੇ ਵਿਧਾਇਕ ਉੱਗੋਕੇ ਨੇ ਦਿੱਤੀਆਂ ਸ਼ੁੱਭਕਾਮਨਾਵਾਂ ਬਰਨਾਲਾ, 9 ਅਪ੍ਰੈਲ (ਰਵਿੰਦਰ ਸ਼ਰਮਾ) : ਵੀਰਵਾਰ ਨੂੰ ਮਾਰਕੀਟ ਕਮੇਟੀ ਦਫ਼ਤਰ ਬਰਨਾਲਾ ਵਿਖੇ ਪਰਮਿੰਦਰ ਸਿੰਘ ਭੰਗੂ ਨੇ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ…

8.21 ਕਰੋੜ ਦੀ ਲਾਗਤ ਨਾਲ ਤਿਆਰ ਬਿਰਧ ਘਰ ਕੈਬਨਿਟ ਮੰਤਰੀ ਬਲਜੀਤ ਕੌਰ ਤੇ ਮੀਤ ਹੇਅਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

- ਬੇਸਹਾਰਾ ਬਜ਼ੁਰਗਾਂ ਨੂੰ ਘਰ ਵਰਗਾ ਮਾਹੌਲ ਮੁਹਈਆ ਕਰਾਇਆ ਜਾਵੇਗਾ : ਡਾ. ਬਲਜੀਤ ਕੌਰ - ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੀਤ ਹੇਅਰ - ਬਿਰਧ ਆਸ਼ਰਮ ਪੁੱਜੇ ਬਿਰਧ ਹੋਏ ਭਾਵੁਕ, ਪੰਜਾਬ ਸਰਕਾਰ ਦਾ…

ਪੰਜਾਬ ਸਿੱਖਿਆ ਕ੍ਰਾਂਤੀ: ਪੰਜਾਬ ਸਰਕਾਰ ਸਕੂਲਾਂ ਨੂੰ ਬੁਨਿਆਦੀ ਢਾਂਚੇ ਅਤੇ ਪੜ੍ਹਾਈ ਪੱਖੋਂ ਮੋਹਰੀ ਬਣਾਉਣ ਲਈ ਯਤਨਸ਼ੀਲ : ਮੀਤ ਹੇਅਰ

- ਸੰਸਦ ਮੈਂਬਰ ਨੇ ਸੇਖਾ ਅਤੇ ਸੰਘੇੜਾ ਸਕੂਲਾਂ ਵਿੱਚ ਪੌਣੇ ਕਰੋੜ ਦੀ ਲਾਗਤ ਵਾਲੇ ਕੰਮਾਂ ਦਾ ਕੀਤਾ ਉਦਘਾਟਨ ਬਰਨਾਲਾ, 9 ਅਪ੍ਰੈਲ (ਰਵਿੰਦਰ ਸ਼ਰਮਾ) : ਅੱਜ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇ ਰਹੇ ਹਨ ਅਤੇ…

ਵਿਧਾਇਕ ਉੱਗੋਕੇ ਵਲੋਂ ਘੁੰਨਸ ਅਤੇ ਮਹਿਤਾ ਦੇ ਸਕੂਲਾਂ ਵਿੱਚ 64 ਲੱਖ ਦੀ ਲਾਗਤ ਵਾਲੇ ਨਵੀਨੀਕਰਨ ਕੰਮਾਂ ਦਾ ਉਦਘਾਟਨ

ਤਪਾ/ਬਰਨਾਲਾ, 9 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਵਲੋਂ ਆਪਣੇ ਹਲਕੇ ਦੇ 2 ਸਕੂਲਾਂ ਵਿੱਚ ਲੱਖਾਂ ਰੁਪਏ ਦੀ ਲਾਗਤ ਵਾਲੇ ਨਵੀਨੀਕਰਨ…