ਬਰਨਾਲਾ ’ਚ ਸੇਫ਼ ਸਕੂਲ ਵਾਹਨ ਪਾਲਿਸੀ ਬਾਰੇ ਜਾਗਰੂਕ ਕੀਤਾ

ਬਰਨਾਲਾ, 2 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਟੀ.ਬੈਨਿਥ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਹਰ ਹਾਲ ਯਕੀਨੀ ਬਣਾਉਣ ਦੇ ਮੰਤਵ ਨਾਲ ਜ਼ਿਲ੍ਹੇ ਵਿਚ ਸਕੂਲਾਂ…

ਆਪਣੇ ਜੱਦੀ ਸ਼ਹਿਰ ਭਦੌੜ ਤੋਂ ਸ਼ੁਰੂਆਤ ਕਰ ਐਡਵੋਕੇਟ ਐੱਚ.ਐੱਸ. ਫੂਲਕਾ ਨੇ ਲੋਕਾਂ ਨੂੰ ਜੈਵਿਕ ਖੇਤੀ ਨਾਲ ਜੁੜਨ ਦਾ ਦਿੱਤਾ ਸੱਦਾ

- ਹਮਜਮਾਤੀਆਂ ਨੂੰ ਸੱਦ ਕੇ ਸ਼ੁਰੂ ਕੀਤਾ ਪ੍ਰਚਾਰ ਬਰਨਾਲਾ, 2 ਅਪ੍ਰੈਲ (ਰਵਿੰਦਰ ਸ਼ਰਮਾ) : ਬਰਨਾਲਾ ਜ਼ਿਲ੍ਹੇ ਦੇ ਸ਼ਹਿਰ ਭਦੌੜ ਦੇ ਜੰਮਪਲ ਹਰਵਿੰਦਰ ਸਿੰਘ ਫੂਲਕਾ ਆਮ ਤੌਰ ’ਤੇ ਐਚਐਸ ਫੂਲਕਾ ਦਿੱਲੀ ਹਾਈ ਕੋਰਟ ਦੇ ਸੀਨੀਅਰ ਐਡਵੋਕੇਟ, ਸਿਆਸਤਦਾਨ,…

ਵਸੂਲਿਆ ਜਾਂਦੈ ਭਾਰੀ ਟੋਲ ਟੈਕਸ, ਫ਼ਿਰ ਵੀ ਬਰਨਾਲਾ-ਤਪਾ ਕੌਮੀ ਮਾਰਗ ਦੀ ਹਾਲਤ ਖਸਤਾ

- ਰਾਹਗੀਰਾਂ ਨੂੰ ਕਰਨਾ ਪੈ ਰਿਹੈ ਮੁਸ਼ਕਲਾਂ ਦਾ ਸਾਹਮਣਾ; ਲੋਕਾਂ ਵੱਲੋਂ ਸੜਕ ਦੀ ਮੁਰੰਮਤ ਕਰਨ ਦੀ ਮੰਗ   ਬਰਨਾਲਾ, 2 ਅਪ੍ਰੈਲ (ਰਵਿੰਦਰ ਸ਼ਰਮਾ) : ਬਠਿੰਡਾ-ਜ਼ੀਰਕਪੁਰ ਕੌਮੀ ਮਾਰਗ ਉਪਰ ਸਫਰ ਕਰਨ ਲਈ ਭਾਰੀ ਟੋਲ ਟੈਕਸ ਦੇਣ…

ਬਰਨਾਲਾ ਅਦਾਲਤ ਦੇ ਹੁਕਮ – ਸਿਰਫ ਦਿੱਤਾ ਗਿਆ ਚੈੱਕ ਹੀ ਲੈਣਦਾਰੀ ਦਾ ਸਬੂਤ ਨਹੀ…..!

- ਜੇ ਕਿਸੇ ਨੂੰ ਉਧਾਰ ਕਰਜ ਦਿੱਤੈ ਤਾਂ ਓਹ ਆਈਟੀਆਰ ਵਿੱਚ ਵੀ ਦਰਸਾਇਆ ਹੋਣਾ ਚਾਹੀਦੈ ਬਰਨਾਲਾ, 2 ਅਪ੍ਰੈਲ (ਰਵਿੰਦਰ ਸ਼ਰਮਾ) : ਕਿਸੇ ਨੂੰ ਦਿੱਤੇ ਗਏ ਉਧਾਰ ਕਰਜ ਦੇ ਸਬੰਧ ਵਿੱਚ ਲਿਆ ਗਿਆ ਚੈੱਕ ਹੀ ਲੈਣਦਾਰੀ…

ਮੁੱਖ ਮੰਤਰੀ ਭਗਵੰਤ ਮਾਨ ਨੇ 6 ਹਜ਼ਾਰ ਬੱਚਿਆਂ ਨੂੰ ਚੁਕਾਈ ਨਸ਼ਿਆਂ ਖਿਲਾਫ਼ ਸਹੁੰ, ਕਿਹਾ- ਤਸਕਰਾਂ ਦੇ ਘਰਾਂ ’ਤੇ ਚੱਲੇਗਾ ਪੀਲਾ ਪੰਜਾ

ਲੁਧਿਆਣਾ, 2 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਲਗਾਤਾਰ ਕਾਰਵਾਈ ਜਾਰੀ ਰੱਖੀ ਹੋਈ ਹੈ, ਇਸ ਲੜੀ ਨੂੰ ਅੱਗੇ ਤੋਰਦਿਆਂ ਬੁੱਧਵਾਰ ਨੂੰ ਪੰਜਾਬ…

ਵੱਡੀ ਖ਼ਬਰ : ਪਟਾਖਿਆਂ ਦੀ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ, ਕਈ ਲੋਕਾਂ ਦੀ ਮੌਤ

ਗੁਜਰਾਤ, 2 ਅਪ੍ਰੈਲ (ਰਵਿੰਦਰ ਸ਼ਰਮਾ) : ਗੁਜਰਾਤ ਦੇ ਬਨਾਸਕਾਂਠਾ ਜ਼ਿਲ੍ਹੇ ਦੇ ਡੀਸਾ ਕਸਬੇ ਵਿੱਚ ਬੀਤੇ ਕੱਲ੍ਹ ਇੱਕ ਪਟਾਖਿਆਂ ਵਾਲੀ ਫੈਕਟਰੀ ਵਿੱਚ ਹੋਏ ਵਿਸਫੋਟ ਕਾਰਨ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ 17 ਤੋਂ ਵੱਧ ਲੋਕਾਂ…

ਸਕੂਲ ਪ੍ਰਿੰਸੀਪਲ ’ਤੇ ਲੱਗੇ ਵਿਦਿਆਰਥੀ ਦੀ ਕੁੱਟਮਾਰ ਕਰਨ ਦੇ ਦੋਸ਼

ਗੁਰਦਾਸਪੁਰ, 2 ਅਪ੍ਰੈਲ (ਰਵਿੰਦਰ ਸ਼ਰਮਾ) : ਜ਼ਿਲ੍ਹਾ ਗੁਰਦਾਸਪੁਰ ਦੇ ਇੱਕ ਪ੍ਰਾਈਵੇਟ ਸਕੂਲ ’ਚ ਪੜ੍ਹਦੇ ਦਸਵੀਂ ਦੇ ਬੱਚੇ‌ ਅਤੇ ਉਸ ਦੇ ਪਿਤਾ ਵੱਲੋਂ ਸਕੂਲ ਦੇ ਪ੍ਰਿੰਸੀਪਲ ’ਤੇ ਕੁੱਟਮਾਰ ਦੇ ਦੋਸ਼ ਲਗਾਏ ਗਏ ਹਨ। ‌ਕੁੱਟਮਾਰ ਦੇ ਚਲਦੇ…

ਵਕਫ਼ (ਸੋਧ) ਬਿੱਲ, 2024 ਲੋਕ ਸਭਾ ’ਚ ਪੇਸ਼, ਮਚੀ ਸਿਆਸੀ ਹਲਚਲ ; ਮੁਸਲਿਮ ਸੰਗਠਨਾਂ ਨੇ ਜਤਾਈ ਨਾਰਾਜ਼ਗੀ

ਨਵੀਂ ਦਿੱਲੀ, 2 ਅਪ੍ਰੈਲ (ਰਵਿੰਦਰ ਸ਼ਰਮਾ) : ਵਕਫ਼ (ਸੋਧ) ਬਿੱਲ, 2024 ਬਿੱਲ ਅੱਜ (ਬੁੱਧਵਾਰ) ਨੂੰ ਲੋਕ ਸਭਾ ਵਿੱਚ ਪੇਸ਼ ਗਿਆ ਹੈ। ਇਸ ਬਿੱਲ ਨੂੰ ਲੈ ਕੇ ਦੇਸ਼ ਦੀ ਰਾਜਨੀਤੀ ਵਿੱਚ ਹਲਚਲ ਮਚੀ ਹੋਈ ਹੈ। ਵਿਰੋਧੀ…

ਪੰਜਾਬ : ਆਈਫੋਨ ਲਈ ਨਸ਼ੇੜੀ ਦੋਸਤ ਨੇ 17 ਸਾਲਾਂ ਮੁੰਡੇ ਦਾ ਕੀਤਾ ਕਤਲ: ਰੇਲਵੇ ਟਰੈਕ ’ਤੇ ਮਿਲੀ ਲਾਸ਼

ਪਟਿਆਲਾ, 2 ਅਪ੍ਰੈਲ (ਰਵਿੰਦਰ ਸ਼ਰਮਾ) : ਪਟਿਆਲਾ ’ਚ ਇੱਕ ਅਜਿਹਾ ਖੌਫ਼ਨਾਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ 16 ਸਾਲਾ ਨਾਬਾਲਗ ਆਪਣੇ ਦੋਸਤ ਨੂੰ ਰੇਲਵੇ ਟਰੈਕ ’ਤੇ ਲੈ ਗਿਆ ਤੇ ਆਈਫੋਨ ਲਈ ਉਸਦਾ ਕਤਲ ਕਰ ਦਿੱਤਾ।…

ਲੁਟੇਰਿਆਂ ਨੇ ਬਰੈੱਡ ਵਪਾਰੀ ਨੂੰ ਗੋਦਾਮ ’ਚ ਬੰਧਕ ਬਣਾ ਕੇ ਲੋਹੇ ਦੀ ਰਾਡ ਨਾਲ ਕੁੱਟਿਆ ਤੇ ਖੋਹੀ ਨਗਦੀ

ਫਾਜ਼ਿਲਕਾ, 2 ਅਪ੍ਰੈਲ (ਰਵਿੰਦਰ ਸ਼ਰਮਾ) : ਜ਼ਿਲ੍ਹੇ ਦੇ ਅਬੋਹਰ ਖੇਤਰ ’ਚ ਲੁਟੇਰਿਆਂ ਨੇ ਇੱਕ ਵਪਾਰੀ ਨੂੰ ਉਸਦੇ ਗੋਦਾਮ ਵਿੱਚ ਬੰਧਕ ਬਣਾ ਲਿਆ, ਉਸਨੂੰ ਰਾਡਾਂ ਨਾਲ ਕੁੱਟਿਆ ਅਤੇ ਲਗਭਗ 25,000 ਰੁਪਏ ਦੀ ਨਕਦੀ ਲੁੱਟ ਕੇ ਭੱਜ…